12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਸਕੂਲੀ ਬੱਸ ਪਲਟਣ ਨਾਲ ਕੰਡਕਟਰ ਦੀ ਮੌਤ

ਮਹਿਲ ਕਲਾਂ (ਬਰਨਾਲਾ),10 ਜੁਲਾਈ (ਅਵਤਾਰ ਸਿੰਘ ਅਣਖੀ) - ਆਏ ਦਿਨ ਹੋ ਰਹੇ ਸੜਕੀ ਹਾਦਸਿਆਂ 'ਚ ਅਨੇਕਾ ਜਾਨਾਂ ਜਾ ਰਹੀਆਂ ਹਨ। ਅੱਜ ਪਿੰਡ ਕਿ੍ਪਾਲ ਸਿੰਘ ਵਾਲਾ (ਬਰਨਾਲਾ) ਲਿੰਕ ਸੜਕ ਉੱਪਰ...

Ad Position 21
No active advertisement
ਅਜੀਤ ਡੈਸਕ 10-07-2025

ਮਹਿਲ ਕਲਾਂ (ਬਰਨਾਲਾ),10 ਜੁਲਾਈ (ਅਵਤਾਰ ਸਿੰਘ ਅਣਖੀ) - ਆਏ ਦਿਨ ਹੋ ਰਹੇ ਸੜਕੀ ਹਾਦਸਿਆਂ 'ਚ ਅਨੇਕਾ ਜਾਨਾਂ ਜਾ ਰਹੀਆਂ ਹਨ। ਅੱਜ ਪਿੰਡ ਕਿ੍ਪਾਲ ਸਿੰਘ ਵਾਲਾ (ਬਰਨਾਲਾ) ਲਿੰਕ ਸੜਕ ਉੱਪਰ ਕ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਬੱਸ ਦੇ ਕੰਡਕਟਰ ਨੌਜਵਾਨ ਦੀ ਬੱਸ ਹੇਠਾਂ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ।
ਜਦਕਿ ਬੱਸ ਵਿਚ ਬੈਠੇ ਸਾਰੇ ਬੱਚਿਆਂ ਦਾ ਬਚਾਅ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਕਾਲੂ (30) ਪੁੱਤਰ ਜਗਦੇਵ ਸਿੰਘ ਵਾਸੀ ਕਲਾਲ ਮਾਜਰਾ (ਬਰਨਾਲਾ) ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਬਨਾਮ ਇੰਗਲੈਂਡ ਟੈਸਟ ਮੈਚ: ਇੰਗਲੈਂਡ ਨੇ ਟਾਸ ਜਿੱਤ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਸੰਜੇ ਵਰਮਾ ਕਤਲ ਕਾਂਡ ਦੇ ਦੋਸ਼ੀਆਂ ਦਾ ਹੋ ਰਿਹਾ ਪੋਸਟਮਾਰਟਮ
Ad Position 24