12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਭਾਰਤ ਬਨਾਮ ਇੰਗਲੈਂਡ ਟੈਸਟ ਮੈਚ: ਇੰਗਲੈਂਡ ਨੇ ਟਾਸ ਜਿੱਤ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ

ਲੰਡਨ, 10 ਜੁਲਾਈ- ਭਾਰਤ ਅਤੇ ਇੰਗਲੈਂਡ ਵਿਚਕਾਰ ਚੱਲ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੈਚ ਲਾਰਡਸ ਵਿਖੇ ਖੇਡਿਆ ਜਾਵੇਗਾ....

Ad Position 21
No active advertisement
ਅਜੀਤ ਡੈਸਕ 10-07-2025

ਲੰਡਨ, 10 ਜੁਲਾਈ- ਭਾਰਤ ਅਤੇ ਇੰਗਲੈਂਡ ਵਿਚਕਾਰ ਚੱਲ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੈਚ ਲਾਰਡਸ ਵਿਖੇ ਖੇਡਿਆ ਜਾਵੇਗਾ। ਇਸ ਦੌਰਾਨ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਪਲੇਇੰਗ-11 ਵਿਚ ਇਕ ਬਦਲਾਅ ਕੀਤਾ ਹੈ।

ਜੋਸ਼ ਟੰਗ ਦੀ ਥਾਂ ਜੋਫਰਾ ਆਰਚਰ ਨੂੰ ਜਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਕਿਹਾ ਕਿ ਉਹ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰਦੇ। ਇਸ ਲਈ ਫੈਸਲੇ ਕਾਰਨ ਬਹੁਤਾ ਨੁਕਸਾਨ ਨਹੀਂ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਉਦੈਪੁਰ ਫ਼ਾਈਲਜ਼ ਫ਼ਿਲਮ ਸੰਬੰਧੀ ਸੁਣਵਾਈ ਕੀਤੀ ਸ਼ੁਰੂ ਅਗਲੀ ਖ਼ਬਰ ਸਕੂਲੀ ਬੱਸ ਪਲਟਣ ਨਾਲ ਕੰਡਕਟਰ ਦੀ ਮੌਤ
Ad Position 24