12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਪੀ.ਸੀ.ਆਰ. ਮੁਲਾਜਮਾਂ ਨੇ ਨੱਥੂਵਾਲਾ ਪੁਲ 'ਤੇ ਕੀਤੀ ਚੈਕਿੰਗ

ਨੱਥੂਵਾਲਾ ਗਰਬੀ (ਮੋਗਾ), 10 ਜੁਲਾਈ (ਨਵਦੀਪ ਸਿੰਘ)- ਐਸ.ਐਸ.ਪੀ. ਮੋਗਾ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪੀ.ਸੀ.ਆਰ. ਮੁਲਾਜਮਾਂ ਵਲੋਂ ਨਁਥੂਵਾਲਾ ਗਰਬੀ ਵਿਖੇ ਮੁੱਦਕੀ ਬਾਘਾ ਪੁਰਾਣਾ ਸੜਕ...

Ad Position 21
No active advertisement
ਅਜੀਤ ਡੈਸਕ 10-07-2025

ਨੱਥੂਵਾਲਾ ਗਰਬੀ (ਮੋਗਾ), 10 ਜੁਲਾਈ (ਨਵਦੀਪ ਸਿੰਘ)- ਐਸ.ਐਸ.ਪੀ. ਮੋਗਾ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪੀ.ਸੀ.ਆਰ. ਮੁਲਾਜਮਾਂ ਵਲੋਂ ਨਁਥੂਵਾਲਾ ਗਰਬੀ ਵਿਖੇ ਮੁੱਦਕੀ ਬਾਘਾ ਪੁਰਾਣਾ ਸੜਕ ਉੱਪਰੋਂ ਲੰਘਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਨੱਥੂਵਾਲਾ ਗਰਬੀ ਪੁੱਲ ‘ਤੇ ਲਗਾਏ ਨਾਕੇ ਦੌਰਾਨ ਗੱਲਬਾਤ ਦੌਰਾਨ ਕਿਹਾ ਕਿ ਪੁਲਿਸ ਕਪਤਾਨ ਮੋਗਾ ਦੀਆਂ ਸਖਤ ਹਦਾਇਤਾਂ ਹਨ ਕਿ ਸ਼ੱਕੀ ਅਨਸਰਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਾ ਜਾਵੇ । ਇਸ ਵਾਸਤੇ ਉਹ ਹਰ ਆਉਣ ਜਾਣ ਵਾਲੇ ਦੀ ਚੈਕਿੰਗ ਕਰ ਰਹੇ ਹਨ।
ਇਸ ਮੌਕੇ ਉਨ੍ਹਾ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਜਦੋਂ ਵੀ ਆਪਣੇ ਵਾਹਨ ਰਾਹੀਂ ਸਫ਼ਰ ਕਰਦੇ ਹਨ ਤਾਂ ਆਪੋ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਆਪਣੇ ਵਾਹਨਾਂ ਨੂੰ ਮੋਡੀਫਾਈ ਨਾ ਕੀਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਆਗੂਆਂ ਨੇ ਬੀ.ਡੀ.ਪੀ.ਓ. ਕੰਪਲੈਕਸ ਅੰਦਰ ਖੜ੍ਹੇ ਪਾਣੀ 'ਚ ਝੋਨਾ ਲਾ ਕੇ ਕੀਤਾ ਰੋਸ ਦਾ ਪ੍ਰਗਟਾਵਾ ਅਗਲੀ ਖ਼ਬਰ ਗੁਰੂ ਪੂਰਨਿਮਾ ਦੇ ਮੌਕੇ 'ਤੇ ਨੂਰਮਹਿਲ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸ...
Ad Position 24