12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

15 ਜੁਲਾਈ ਤੱਕ ਵਧਿਆ ਵਿਸ਼ੇਸ਼ ਇਜਲਾਸ ਦਾ ਸਮਾਂ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਸਪੀਕਰ....

Ad Position 21
No active advertisement
ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦਾ ਸਮਾਂ 15 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਵਿਰੋਧੀ ਧਿਰ ਕਾਂਗਰਸ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਪੀਕਰ ਦੀ ਬੈੱਲ ’ਚ ਆ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਵਿਸ਼ੇਸ਼ ਇਜਲਾਸ: ਹਰਪਾਲ ਸਿੰਘ ਚੀਮਾ ਨੇ ਘੇਰੇ ਵਿਰੋਧੀ, ਕਾਂਗਰਸ ਵਲੋਂ ਵਾਕ-ਆਊਟ ਅਗਲੀ ਖ਼ਬਰ ਵਿਧਾਨ ਸਭਾ ਵਿਸ਼ੇਸ਼ ਇਜਲਾਸ: ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋਈ ਸਦਨ ਦੀ ਕਾਰਵਾਈ
Ad Position 24