12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਦਿਲਜੀਤ ਦੋਸਾਂਝ ਦੇ ਹੱਕ ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਦਨ ਵਿਚ ਦਿਲਜੀਤ ਦੋਸਾਂਝ ਦੇ ਹੱਕ ਵਿਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਦੀ ਦੁਖਦਾਈ ਘਟਨਾ ਤੋਂ...

Ad Position 21
No active advertisement
ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਦਨ ਵਿਚ ਦਿਲਜੀਤ ਦੋਸਾਂਝ ਦੇ ਹੱਕ ਵਿਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਦੀ ਦੁਖਦਾਈ ਘਟਨਾ ਤੋਂ ਬਹੁਤ ਪਹਿਲਾਂ ਉਨ੍ਹਾਂ ਦੀ ਫ਼ਿਲਮ ਬਣੀ ਸੀ, ਜਿਸ ’ਚ ਪਾਕਿਸਤਾਨੀ ਕਲਾਕਾਰ ਸੀ ਪਰ ਸਾਨੂੰ ਗੱਦਾਰ ਕਿਹਾ ਜਾ ਰਿਹਾ ਹੈ, ਕੀ ਹੁਣ ਤੁਸੀਂ ਸਾਨੂੰ ਦੇਸ਼ ਭਗਤੀ ਦੇ ਸਰਟੀਫਿਕੇਟ ਵੰਡੋਗੇ। ਇਸ ਦੌਰਾਨ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਮੁੜ ਆਹਮੋ-ਸਾਹਮਣੇ ਹੋ ਗਏ।

Ad Position 22
No active advertisement
ਪਿਛਲੀ ਖ਼ਬਰ ਸਦਨ ’ਚ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਹੋਏ ਆਹਮੋ ਸਾਹਮਣੇ ਅਗਲੀ ਖ਼ਬਰ ਸਦਨ ’ਚ ਪਾਣੀਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਬੋਧਨ
Ad Position 24