12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਕੇਂਦਰ ਸਾਨੂੰ ਆਪਸ ’ਚ ਲੜਾ ਕੇ ਮਾਰ ਰਹੀ ਹੱਕ- ਮੁੱਖ ਮੰਤਰੀ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਾਨੂੰ ਆਪਸ ਵਿਚ ਲੜਾ ਕੇ ਸਾਡੇ ਹੱਕ ਮਾਰ ਰਹੀ ਹੈ, ਸਾਡੀਆਂ ਤਾਂ ਹਰਿਆਣੇ ਨਾਲ ਰਿਸ਼ਤੇਦਾਰੀਆਂ...

Ad Position 21
No active advertisement
ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਾਨੂੰ ਆਪਸ ਵਿਚ ਲੜਾ ਕੇ ਸਾਡੇ ਹੱਕ ਮਾਰ ਰਹੀ ਹੈ, ਸਾਡੀਆਂ ਤਾਂ ਹਰਿਆਣੇ ਨਾਲ ਰਿਸ਼ਤੇਦਾਰੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ।

ਈ.ਡੀ. ਉਨ੍ਹਾਂ ਸੂਬਿਆਂ ਵਿਚ ਕਿਉਂ ਆਉਂਦੀ ਹੈ, ਜਿੱਥੇ ਭਾਜਪਾ ਦੀ ਸਰਕਾਰ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਆਪਾਂ ਗੱਲ ਉਹ ਕਰੀਏ, ਜਿਸ ਨਾਲ ਪੰਜਾਬ ਦਾ ਫਾਇਦਾ ਹੋਵੇ ਨਾ ਕਿਸੇ ਦਾ ਨਿੱਜੀ ਫਾਇਦਾ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਦੇ ਖੇਤਾਂ ਵਿਚ ਨਹਿਰਾਂ ਖ਼ਤਮ ਹੁੰਦੀਆਂ ਹਨ, ਜਿਨ੍ਹਾਂ ਦੀਆਂ ਟੂਟੀਆਂ ਸੋਨੇ ਦੀਆਂ ਬਣੀਆਂ ਹੋਣ, ਉਨ੍ਹਾਂ ਨੂੰ ਪਾਣੀ ਦੀ ਮਹੱਤਤਾ ਬਾਰੇ ਕੀ ਪਤਾ।

Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਹਟਾਉਣ ਦਾ ਮਤਾ ਵਿਧਾਨਸਭਾ ’ਚ ਪਾਸ ਅਗਲੀ ਖ਼ਬਰ ਸਦਨ ’ਚ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਹੋਏ ਆਹਮੋ ਸਾਹਮਣੇ
Ad Position 24