12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਹਟਾਉਣ ਦਾ ਮਤਾ ਵਿਧਾਨਸਭਾ ’ਚ ਪਾਸ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ...

Ad Position 21
No active advertisement
ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿੱਤਾ ਗਿਆ। ਸਦਨ ਵਲੋਂ ਸਰਬ ਸੰਮਤੀ ਨਾਲ ਸਿਫਾਰਿਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸੰਬੰਧਿਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰੋਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡਰੋ ਪ੍ਰੋਜੈਕਟਾਂ ’ਤੇ ਸੀ.ਆਈ.ਐਸ.ਐਫ਼. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।

Ad Position 22
No active advertisement
ਪਿਛਲੀ ਖ਼ਬਰ ਐਨ.ਡੀ.ਪੀ.ਐਸ ਦੇ ਪੰਜ ਮਾਮਲਿਆਂ ’ਚ ਸ਼ਾਮਿਲ ਔਰਤ ਦੀ ਦੁਕਾਨ ਢਾਹੀ ਅਗਲੀ ਖ਼ਬਰ ਕੇਂਦਰ ਸਾਨੂੰ ਆਪਸ ’ਚ ਲੜਾ ਕੇ ਮਾਰ ਰਹੀ ਹੱਕ- ਮੁੱਖ ਮੰਤਰੀ
Ad Position 24