12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਐਨ.ਡੀ.ਪੀ.ਐਸ ਦੇ ਪੰਜ ਮਾਮਲਿਆਂ ’ਚ ਸ਼ਾਮਿਲ ਔਰਤ ਦੀ ਦੁਕਾਨ ਢਾਹੀ

ਧਨੌਲਾ (ਬਰਨਾਲਾ), 11 ਜੁਲਾਈ (ਜਤਿੰਦਰ ਸਿੰਘ ਧਨੌਲਾ) - ਪੰਜਾਬ ਸਰਕਾਰ ਵਲੋਂ ਆਰੰਭੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ...

Ad Position 21
No active advertisement
ਅਜੀਤ ਡੈਸਕ 11-07-2025

 ਧਨੌਲਾ (ਬਰਨਾਲਾ), 11 ਜੁਲਾਈ (ਜਤਿੰਦਰ ਸਿੰਘ ਧਨੌਲਾ) - ਪੰਜਾਬ ਸਰਕਾਰ ਵਲੋਂ ਆਰੰਭੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵਲੋਂ ਨਸ਼ਾ ਤਸਕਰੀ ਲਈ ਨਾਮਜ਼ਦ ਊਸ਼ਾ ਰਾਣੀ ਪਤਨੀ ਬੀਰਬਲ ਦੀ ਦੁਕਾਨ ਢਾਹੀ ਗਈ।
ਇਸ ਮੌਕੇ ਐਸ.ਪੀ. (ਡੀ) ਅਸ਼ੋਕ ਕੁਮਾਰ, ਡੀ.ਐਸ.ਪੀ. ਸਤਵੀਰ ਸਿੰਘ ਬੈਂਸ, ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ, ਐਸ.ਐਚ.ਓ. ਧਨੌਲਾ ਜਗਜੀਤ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੈਸਟ ਫੈਕਲਟੀ ਦੀਆਂ ਨੌਕਰੀਆਂ ਸੁਰੱਖਿਅਤ ਹੋਣਗੀਆਂ- ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਹਟਾਉਣ ਦਾ ਮਤਾ ਵਿਧਾਨਸਭਾ ’ਚ ਪਾਸ
Ad Position 24