12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ ਸਰਬ ਸੰਮਤੀ ਨਾਲ ਪਾਸ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ 2025 ਸਦਨ ’ਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬ ਸੰਮਤੀ...

Ad Position 21
No active advertisement
ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ 2025 ਸਦਨ ’ਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਲੇਬਰ ਵੈਲਫੇਅਰ ਫੰਡ ਸੋਧਨਾ ਬਿੱਲ 2025 ਵੀ ਸਦਨ ਵਿਚ ਮੰਤਰੀ ਤਰਨਪ੍ਰੀਤ ਸਿੰਘ ਸੋਂਧ ਵਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਵੀ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਇਕ ਹੋਰ ਐਨਕਾਊਂਟਰ ਅਗਲੀ ਖ਼ਬਰ ਮੰਡ ਢਿਲਵਾਂ ਵਿਖੇ ਵੱਡੀ ਮਾਤਰਾ ’ਚ ਅਸਲਾ ਬਰਾਮਦ, ਇਕ ਦੋਸ਼ੀ ਦਾ ਹੋਇਆ ਐਨਕਾਊਂਟਰ
Ad Position 24