12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਅੰਮ੍ਰਿਤਸਰ ’ਚ ਇਕ ਹੋਰ ਐਨਕਾਊਂਟਰ

ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ ਸ਼ਹਿਰੀ ਥਾਣਾ ਗੇਟ ਹਕੀਮਾ ਦੇ ਖੇਤਰ ਵਿਚ ਇਕ ਐਨਕਾਊਂਟਰ ਹੋਇਆ ਹੈ, ਜਿਸ ਵਿਚ ਇਕ ਮੁਲਜ਼ਮ ਦੇ ਪੁਲਿਸ ਮੁਕਾਬਲੇ ’ਚ ਜ਼ਖਮੀ ਹੋਣ...

Ad Position 21
No active advertisement
ਅਜੀਤ ਡੈਸਕ 11-07-2025

ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ ਸ਼ਹਿਰੀ ਥਾਣਾ ਗੇਟ ਹਕੀਮਾ ਦੇ ਖੇਤਰ ਵਿਚ ਇਕ ਐਨਕਾਊਂਟਰ ਹੋਇਆ ਹੈ, ਜਿਸ ਵਿਚ ਇਕ ਮੁਲਜ਼ਮ ਦੇ ਪੁਲਿਸ ਮੁਕਾਬਲੇ ’ਚ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪੁੱਜ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸਾਢੇ ਤਿੰਨ ਕਿਲੋ ਹੈਰੋਇਨ ਤੇ ਦੋ ਲੱਖ ਰੁਪਏ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ ਸਰਬ ਸੰਮਤੀ ਨਾਲ ਪਾਸ
Ad Position 24