11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਰਾਜਧਾਨੀ ਦਿੱਲੀ 'ਚ ਲੱਗੇ ਭੂਚਾਲ ਦੇ ਝਟਕੇ

ਨਵੀਂ ਦਿੱਲੀ, 11 ਜੁਲਾਈ-ਦਿੱਲੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ...

Ad Position 21
No active advertisement
ਅਜੀਤ ਡੈਸਕ 11-07-2025

ਨਵੀਂ  ਦਿੱਲੀ, 11 ਜੁਲਾਈ-ਦਿੱਲੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਹਫ਼ਤੇ ਇਹ ਦੂਜੀ ਵਾਰ ਹੈ ਜਦੋਂ ਦਿੱਲੀ ਅਤੇ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ, ਫਰੀਦਾਬਾਦ ਸਮੇਤ ਹੋਰਨਾਂ ਸ਼ਹਿਰਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸਰਪੰਚਾਂ ਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਉਪ ਚੋਣਾਂ ਦਾ ਐਲਾਨ ਅਗਲੀ ਖ਼ਬਰ ਵਿਦਿਆਰਥਣਾਂ ਨਾਲ ਸ਼ੋਸ਼ਣ ਕਰਨ ਵਾਲੇ ਅਧਿਆਪਕ ਖਿਲਾਫ ਮਾਮਲਾ ਦਰਜ
Ad Position 24