11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਪਿੰਡ ਛਿੱਡਣ ਤੋਂ 2300 ਲੀਟਰ ਲਾਹਣ ਬਰਾਮਦ

ਚੋਗਾਵਾਂ/ਅੰਮ੍ਰਿਤਸਰ, 11 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਤੇ ਐਕਸਾਈਜ਼ ਵਿਭਾਗ...

Ad Position 21
No active advertisement
ਅਜੀਤ ਡੈਸਕ 11-07-2025

ਚੋਗਾਵਾਂ/ਅੰਮ੍ਰਿਤਸਰ, 11 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਤੇ ਐਕਸਾਈਜ਼ ਵਿਭਾਗ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਛਾਪੇਮਾਰੀ ਦੌਰਾਨ 2300 ਲੀਟਰ ਲਾਵਾਰਿਸ ਲਾਹਣ ਪਿੰਡ ਦੀਆਂ ਵੱਖ-ਵੱਖ ਜਗ੍ਹਾ ਤੋਂ ਬਰਾਮਦ ਕਰਨ ਦੀ ਖਬਰ। ਇਸ ਸਬੰਧੀ ਐਕਸਾਈਜ਼ ਵਿਭਾਗ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਐਕਸਾਈਜ਼ ਵਿਭਾਗ ਵਲੋਂ ਪਿੰਡ ਛਿੱਡਣ ਤੋਂ 2300 ਲੀਟਰ ਲਾਹਣ ਬਰਾਮਦ ਕੀਤੀ ਗਈ, ਜਿਸ ਨੂੰ ਮੌਕੇ ਉਤੇ ਹੀ ਡਿਸਟਰੋਏ ਕਰ ਦਿੱਤਾ ਗਿਆ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਦੇ ਮੁੱਖ ਮੰਤਰੀ ਤੇ ਵਿਧਾਇਕ ਰਾਕੇਸ਼ ਕਾਲੀਆ ਨੂੰ ਫੋਨ 'ਤੇ ਜਾਨੋਂ ਮਾਰਨ ਦੀ ਧਮਕੀ ਅਗਲੀ ਖ਼ਬਰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸਰਪੰਚਾਂ ਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਉਪ ਚੋਣਾਂ ਦਾ ਐਲਾਨ
Ad Position 24