10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 20 ਘੰਟਿਆਂ ਤੋਂ ਬੰਦ

ਮੰਡੀ, 13 ਜੁਲਾਈ - ਹਿਮਾਚਲ ਪ੍ਰਦੇਸ਼ 'ਚ ਤੇਜ਼ ਬਾਰਿਸ਼ ਅਤੇ ਜ਼ਮੀਨ ਖਿਸਕਣ ਦੇ ਚੱਲਦਿਆਂ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 20 ਘੰਟਿਆਂ ਤੋਂ ਬੰਦ ਪਿਆ ਹੈ। ਕੱਲ੍ਹ ਚਾਰ ਮੀਲ ਕੋਲ ਜ਼ਮੀਨ ਖਿਸਕਣ ਦੇ ਚੱਲਦਿਆਂ...

Ad Position 21
No active advertisement
ਅਜੀਤ ਡੈਸਕ 13-07-2025

ਮੰਡੀ, 13 ਜੁਲਾਈ - ਹਿਮਾਚਲ ਪ੍ਰਦੇਸ਼ 'ਚ ਤੇਜ਼ ਬਾਰਿਸ਼ ਅਤੇ ਜ਼ਮੀਨ ਖਿਸਕਣ ਦੇ ਚੱਲਦਿਆਂ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 20 ਘੰਟਿਆਂ ਤੋਂ ਬੰਦ ਪਿਆ ਹੈ। ਕੱਲ੍ਹ ਚਾਰ ਮੀਲ ਕੋਲ ਜ਼ਮੀਨ ਖਿਸਕਣ ਦੇ ਚੱਲਦਿਆਂ ਨੈਸ਼ਨਲ ਹਾਈਵੇ 20 ਘੰਟਿਆਂ ਤੋਂ ਬੰਦ ਪਿਆ ਹੈ। ਇਸ ਦੇ ਚੱਲਦਿਆਂ ਸੜਕ 'ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ।

ਦੱਸ ਦਈਏ ਕਿ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ 13 ਤੋਂ 16 ਜੁਲਾਈ ਤੱਕ ਸੂਬੇ ਦੇ ਲਗਭਗ 9 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ : ਫੁੱਟਪਾਥ 'ਤੇ ਸੌਂ ਰਹੇ 5 ਲੋਕਾਂ ਨੂੰ ਇਕ ਔਡੀ ਕਾਰ ਨੇ ਦਰੜਿਆ ਅਗਲੀ ਖ਼ਬਰ ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਅੰਮਿ੍ਤਸਰ ਹਵਾਈ ਅੱਡਾ ਪਹੁੰਚੀ ਸਤਨਾਮ ਸਿੰਘ ਦੀ ਮ੍ਰਿਤਕ ਦੇਹ
Ad Position 24