10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਅੰਮ੍ਰਿਤਸਰ ਅਟਾਰੀ ਰੋਡ 'ਤੇ ਭਿਆਨਕ ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ

ਅਟਾਰੀ, ਅੰਮ੍ਰਿਤਸਰ 13 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਅੰਮ੍ਰਿਤਸਰ ਅਟਾਰੀ ਰੋਡ 'ਤੇ ਸਥਿਤ ਅੱਡਾ ਢੋਡੀਵਿੰਡ ਵਿਖੇ ਦੇਰ ਸ਼ਾਮ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ

Ad Position 21
No active advertisement
ਅਜੀਤ ਡੈਸਕ 13-07-2025

ਅਟਾਰੀ, ਅੰਮ੍ਰਿਤਸਰ 13 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਅੰਮ੍ਰਿਤਸਰ ਅਟਾਰੀ ਰੋਡ 'ਤੇ ਸਥਿਤ ਅੱਡਾ ਢੋਡੀਵਿੰਡ ਵਿਖੇ ਦੇਰ ਸ਼ਾਮ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਾਲੇ ਪਾਸੇ ਤੋਂ ਦੇਰ ਸ਼ਾਮ ਖਾਸਾ ਪੈਟਰੋਲ ਪੰਪ ਦੇ ਮਾਲਕ ਮੋਤਾ ਸਿੰਘ ਦਾ ਪੋਤਰਾ ਆਪਣੇ 2 ਵਰਕਰਾਂ ਦੇ ਨਾਲ ਅਟਾਰੀ ਸਰਹੱਦ ਵਾਲੇ ਪਾਸੇ ਨੂੰ ਆਪਣੀ ਵੈਨਿਊ ਗੱਡੀ 'ਤੇ ਜਾ ਰਿਹਾ ਸੀ ਕਿ ਅਗਲੇ ਪਾਸੇ ਸਾਹਮਣੇ ਜਾ ਰਹੀ ਟਰੈਕਟਰ ਟਰਾਲੀ ਦੇ ਪਿੱਛੇ ਤੋਂ ਤੇਜ਼ ਰਫ਼ਤਾਰ ਉਨ੍ਹਾਂ ਦੀ ਕਾਰ ਟਕਰਾਈ ਜਿਸ ਦੇ ਸਿੱਟੇ ਵਜੋਂ ਮੌਕੇ 'ਤੇ ਹੀ ਕਾਰ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ ।

Ad Position 22
No active advertisement
ਪਿਛਲੀ ਖ਼ਬਰ ਭਾਰਤ ਬਨਾਮ ਇੰਗਲੈਂਡ- ਤੀਜਾ ਟੈਸਟ - ਦਿਨ 4:ਵਾਸ਼ਿੰਗਟਨ ਤੋਂ ਬਾਅਦ ਬੁਮਰਾਹ ਦਾ ਧਮਾਕਾ, ਇੰਗਲੈਂਡ ਨੂੰ 8ਵਾਂ ਝਟਕਾ ਅਗਲੀ ਖ਼ਬਰ ਬਾਰਿਸ਼ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਨੂੰ ਦਰਸ਼ਨ ਕਰਨ ਆਏ ਸ਼ਰਧਾਲੂਆਂ ਨੇ ਰੇਨਬੋ ਦਾ ਦੇਖਿਆ ਅਲੌ...
Ad Position 24