10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਪੰਜ ਸਿੰਘ ਸਾਹਿਬਾਨ ਦੀ ਪੰਥਕ ਮਾਮਲਿਆਂ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ....

Ad Position 21
No active advertisement
ਅਜੀਤ ਡੈਸਕ 14-07-2025

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਦੌਰਾਨ ਇਕੱਤਰਤਾ ਵਿਚ ਸ਼ਾਮਿਲ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਦੋ ਹੋਰ ਸਿੰਘ ਸਾਹਿਬ ਸ਼ਾਮਿਲ ਹੋਏ।

ਇਸ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਮਾਮਲੇ ਸਮੇਤ ਹੋਰ ਪੰਥਕ ਮਾਮਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਇਕੱਤਰਤਾ ਵਿਚ ਲਏ ਗਏ ਫੈਸਲਿਆਂ ਬਾਰੇ ਸਿੰਘ ਸਾਹਿਬ ਵਲੋਂ ਬਾਅਦ ਦੁਪਹਿਰ 12:30 ਵਜੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਸਨਮਾਨ ਅਗਲੀ ਖ਼ਬਰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ ਲੈਂਡ ਪੂਲਿੰਗ ਨੀਤੀ- ਰਾਜਾ ਵੜਿੰਗ
Ad Position 24