10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਪੰਜਾਬ ਰਾਜ ਵਿਕਾਸ ਟੈਕਸ ਸੋਧ ਬਿੱਲ 2025 ਸਰਬਸੰਮਤੀ ਨਾਲ ਪਾਸ, ਕਾਰਵਾਈ 1 ਘੰਟੇ ਲਈ ਮੁਲਤਵੀ

ਚੰਡੀਗੜ੍ਹ, 14 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਰਾਜ ਵਿਕਾਸ ਟੈਕਸ ਸੋਧ ਬਿੱਲ 2025 ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਇਹ ਟੈਕਸ 2017 ਵਿਚ ਕਾਂਗਰਸ ਸਰਕਾਰ ਦੌਰਾਨ...

Ad Position 21
No active advertisement
ਅਜੀਤ ਡੈਸਕ 14-07-2025

ਚੰਡੀਗੜ੍ਹ, 14 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਰਾਜ ਵਿਕਾਸ ਟੈਕਸ ਸੋਧ ਬਿੱਲ 2025 ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਇਹ ਟੈਕਸ 2017 ਵਿਚ ਕਾਂਗਰਸ ਸਰਕਾਰ ਦੌਰਾਨ ਲਗਾਇਆ ਗਿਆ ਸੀ। ਵਿੱਤ ਮੰਤਰੀ ਨੇ ਇਸ ਐਕਟ ਬਾਰੇ ਵਿਸਥਾਰ ਵਿਚ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਪੀਕਰ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਮੰਤਰੀ ਅਮਨ ਅਰੋੜਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ, ਬਸਪਾ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਇਕ ਘੰਟੇ ਲਈ ਆਪਣੇ ਚੈਂਬਰ ਵਿਚ ਬੁਲਾਇਆ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਰਕਾਰੀ ਕਾਲਜਾਂ ’ਚ 1158 ਸਹਾਇਕ ਪ੍ਰਫੈਸਰਾਂ ਦੀ ਭਰਤੀ ਰੱਦ- ਸੁਪਰੀਮ ਕੋਰਟ ਅਗਲੀ ਖ਼ਬਰ ਗੁਰੂ ਹਰ ਸਹਾਏ ਵਿਖੇ ਪਏ ਭਾਰੀ ਮੀਂਹ ਨੇ ਖੋਲ੍ਹੀ ਪੋਲ
Ad Position 24