10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਬਠਿੰਡਾ : ਮੀਂਹ ਨਾਲ ਹੋਇਆ ਜਲਥਲ

ਰਾਮਾ ਮੰਡੀ, (ਬਠਿੰਡਾ), 14 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਵਿਚ...

Ad Position 21
No active advertisement
ਅਜੀਤ ਡੈਸਕ 14-07-2025

ਰਾਮਾ ਮੰਡੀ, (ਬਠਿੰਡਾ), 14 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਵਿਚ ਪਏ ਭਾਰੀ ਮੀਂਹ ਕਾਰਨ ਖੇਤਾਂ ਵਿਚ ਵੀ ਬਾਰਿਸ਼ ਕਾਰਨ ਪਾਣੀ ਭਰ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿਚ ਖੜ੍ਹਾ ਹੋ ਗਿਆ ਹੈ, ਉੱਥੇ ਹੀ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਡਰੱਗ ਮੁੱਦੇ 'ਤੇ ਬੋਲੇ ਅਗਲੀ ਖ਼ਬਰ ਸਦਨ ਦੀ ਕਾਰਵਾਈ ਕੱਲ੍ਹ ਸਵੇਰੇ 10 ਵਜੇ ਤੱਕ ਲਈ ਮੁਲਤਵੀ
Ad Position 24