08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਬੀ.ਐਸ.ਐਫ਼. ਵਲੋਂ ਸਰਹੱਦ ’ਤੋਂ ਵੱਡੀ ਮਾਤਰਾ ’ਚ ਹੈਰੋਇਨ ਦੀ ਖੇਪ ਬਰਾਮਦ

ਚੋਗਾਵਾਂ, (ਅੰਮ੍ਰਿਤਸਰ), 15 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਬੀ.ਐਸ.ਐਫ਼. ਇੰਟੈਲੀਜੈਂਸ ਵਿੰਗ ਤੋਂ ਮਿਲੀ ਖ਼ੂਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਚੌਕਸ ਬੀ.ਐਸ.ਐਫ਼....

Ad Position 21
No active advertisement
ਅਜੀਤ ਡੈਸਕ 15-07-2025

ਚੋਗਾਵਾਂ, (ਅੰਮ੍ਰਿਤਸਰ), 15 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਬੀ.ਐਸ.ਐਫ਼. ਇੰਟੈਲੀਜੈਂਸ ਵਿੰਗ ਤੋਂ ਮਿਲੀ ਖ਼ੂਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਚੌਕਸ ਬੀ.ਐਸ.ਐਫ਼. ਜਵਾਨਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਨੇੜੇ ਇਕ ਖੇਤ ’ਚੋਂ 6 ਕਿਲੋ 250 ਗ੍ਰਾਮ ਹੈਰੋਇਨ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ, ਜੋ ਕਿ ਇਕ ਲੱਕੜ ਦੇ ਹੁੱਕ ਵਾਲੇ ਇਕ ਵੱਡੇ ਪੈਕੇਟ ਵਿਚ ਛੁਪਾਈ ਗਈ ਸੀ। ਇਹ ਬਰਾਮਦਗੀ ਪਾਕਿਸਤਾਨ ਤੋਂ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਬੀ.ਐਸ.ਐਫ਼. ਦੇ ਅਡੋਲ ਇਰਾਦੇ ਨੂੰ ਉਜਾਗਰ ਕਰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਪੁਤਿਨ ਬਾਕੀਆਂ ਨੂੰ ਬਣਾ ਸਕਦੇ ਹਨ ਮੂਰਖ ਪਰ ਮੈਨੂੰ ਨਹੀਂ- ਟਰੰਪ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖ਼ਰੀ ਦਿਨ, ਬੇਅਦਬੀ ’ਤੇ ਬਿੱਲ ਹੋ ਸਕਦੈ ਪਾਸ
Ad Position 24