08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਚੌਥ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸਦਨ ਵਿਚ ਸਭ ਤੋਂ ਪਹਿਲਾਂ ਅਰਦਾਸ ਹੋਈ...

Ad Position 21
No active advertisement
ਅਜੀਤ ਡੈਸਕ 15-07-2025

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਚੌਥ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸਦਨ ਵਿਚ ਸਭ ਤੋਂ ਪਹਿਲਾਂ ਅਰਦਾਸ ਹੋਈ ਤੇ ਉਸ ਤੋਂ ਬਾਅਦ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਫ਼ੌਜਾ ਸਿੰਘ ਦੇ ਨਾਂਅ ਕਈ ਵਿਸ਼ਵ ਰਿਕਾਰਡ ਸਨ ਤੇ ਉਹ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਰਹੇ ਹਨ।

ਇਜਲਾਸ ਦੀ ਕਾਰਵਾਈ ਧਿਆਨ ਦਿਵਾਓ ਮਤੇ ਨਾਲ ਸ਼ੁਰੂ ਹੋਈ, ਜਿਸ ਦਾ ਜਵਾਬ ਸਦਨ ਵਿਚ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਦਿੱਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਬਿੱਲ ’ਤੇ ਸਦਨ ਵਿਚ ਬਹਿਸ ਹੋਈ ਸ਼ੁਰੂ ਅਗਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਸਿੱਖ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
Ad Position 24