08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਬੇਅਦਬੀ ਬਿੱਲ ’ਤੇ ਸਦਨ ਵਿਚ ਬਹਿਸ ਹੋਈ ਸ਼ੁਰੂ

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਨੂੰ ਲੈ ਕੇ ਸਦਨ ’ਚ ਬਹਿਸ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਭ ਤੋਂ ਪਹਿਲਾਂ ਬਿਲ ’ਤੇ ਆਪਣੇ ਵਿਚਾਰ ਰੱਖ ਰਹੇ ਹਨ।

Ad Position 21
No active advertisement
ਅਜੀਤ ਡੈਸਕ 15-07-2025

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਨੂੰ ਲੈ ਕੇ ਸਦਨ ’ਚ ਬਹਿਸ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਭ ਤੋਂ ਪਹਿਲਾਂ ਬਿਲ ’ਤੇ ਆਪਣੇ ਵਿਚਾਰ ਰੱਖ ਰਹੇ ਹਨ। ਬਹਿਸ ਲਈ ਦੋ ਘੰਟੇ ਰੱਖੇ ਗਏ ਹਨ। ਕਾਂਗਰਸ ਨੂੰ 16 ਮਿੰਟ ਦਿੱਤੇ ਗਏ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਮੁੱਦੇ ’ਤੇ ਸਮਾਂ ਵਧਾਇਆ ਜਾਣਾ ਚਾਹੀਦਾ ਹੈ। ਸਪੀਕਰ ਨੇ ਕਿਹਾ ਕਿ ਸਮਾਂ ਵਧਾਇਆ ਜਾਵੇਗਾ।

ਆਮ ਆਦਮੀ ਪਾਰਟੀ ਨੂੰ ਇਕ ਘੰਟਾ 35 ਮਿੰਟ, ਅਕਾਲੀ ਦਲ ਨੂੰ ਤਿੰਨ ਮਿੰਟ, ਭਾਜਪਾ ਨੂੰ ਦੋ ਮਿੰਟ, ਬਸਪਾ ਨੂੰ ਦੋ ਮਿੰਟ ਅਤੇ ਆਜ਼ਾਦ ਨੂੰ ਦੋ ਮਿੰਟ ਦਿੱਤੇ ਗਏ ਹਨ। ਇਸ ਨੂੰ ਹੋਰ ਵੀ ਵਧਾ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਬਿੱਲ: ‘ਆਪ’ ਨੇ ਬੇਅਦਬੀ ਦਾ ਮੁੱਦਾ ਚੁੱਕਣ ਵਾਲੇ ਕੁੰਵਰ ਵਿਜੇ ਪ੍ਰਤਾਪ ਨੂੰ ਨਹੀਂ ਦਿੱਤਾ ਬੋਲਣ ਦਾ ਮੌਕਾ- ਪ੍ਰਤਾ... ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਹੋਈ ਸ਼ੁਰੂ
Ad Position 24