08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਪ੍ਰਧਾਨ ਮੰਤਰੀ ਮੋਦੀ ਵਲੋਂ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ...

Ad Position 21
No active advertisement
ਅਜੀਤ ਡੈਸਕ 15-07-2025

ਨਵੀਂ ਦਿੱਲੀ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਫੌਜਾ ਸਿੰਘ ਜੀ ਆਪਣੇ ਵਿਲੱਖਣ ਵਿਅਕਤੀਤਵ ਅਤੇ ਤੰਦਰੁਸਤੀ ਦੇ ਇਕ ਬਹੁਤ ਹੀ ਮਹੱਤਵਪੂਰਨ ਵਿਸ਼ੇ 'ਤੇ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਤਰੀਕੇ ਕਾਰਨ ਅਸਾਧਾਰਨ ਸਨ। ਉਹ ਇਕ ਸ਼ਾਨਦਾਰ ਦ੍ਰਿੜ ਇਰਾਦੇ ਵਾਲੇ ਇਕ ਬੇਮਿਸਾਲ ਐਥਲੀਟ ਸਨ। ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਨ।

ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਫੌਜਾ ਸਿੰਘ ਦਾ ਦੇਰ ਸ਼ਾਮ ਇਕ ਸੜਕ ਹਾਦਸੇ 'ਚ ਦਿਹਾਂਤ ਹੋ ਗਿਆ | ਉਹ 114 ਸਾਲ ਦੇ ਸਨ ਅਤੇ ਆਖਰੀ ਸਾਹ ਤੱਕ ਪੂਰੀ ਤਰ੍ਹਾਂ ਸਿਹਤਮੰਦ ਸਨ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਬਿੱਲ: ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਹੋ ਗਈ ਬਹਿਸ ਅਗਲੀ ਖ਼ਬਰ ਬੇਅਦਬੀ ਬਿੱਲ: ‘ਆਪ’ ਨੇ ਬੇਅਦਬੀ ਦਾ ਮੁੱਦਾ ਚੁੱਕਣ ਵਾਲੇ ਕੁੰਵਰ ਵਿਜੇ ਪ੍ਰਤਾਪ ਨੂੰ ਨਹੀਂ ਦਿੱਤਾ ਬੋਲਣ ਦਾ ਮੌਕਾ- ਪ੍ਰਤਾ...
Ad Position 24