08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਵਿਜੀਲੈਂਸ ਦਾ ਛਾਪਾ

ਅੰਮ੍ਰਿਤਸਰ, 15 ਜੁਲਾਈ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਮੁੜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ...

Ad Position 21
No active advertisement
ਅਜੀਤ ਡੈਸਕ 15-07-2025

ਅੰਮ੍ਰਿਤਸਰ, 15 ਜੁਲਾਈ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਮੁੜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਰਿਹਾਇਸ਼ ’ਤੇ ਵੱਡੀ ਗਿਣਤੀ ਪੁਲਿਸ ਬਲ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ ਤੇ ਘਰ ਦੇ ਚਾਰੇ ਪਾਸੇ ਤੇ ਘਰ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ।


ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਤੇ ਬਿਕਰਮ ਸਿੰਘ ਮਜੀਠੀਆ ਜੇਲ੍ਹ ’ਚ ਬੰਦ ਹਨ।

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਦੀਆਂ ਘਟਨਾਵਾਂ ਨਾਲ ਵਲੂੰਧਰੇ ਜਾਂਦੇ ਹਨ ਹਰੇਕ ਦੇ ਹਿਰਦੇ- ਮੁੱਖ ਮੰਤਰੀ ਅਗਲੀ ਖ਼ਬਰ ਜੋ ਕੰਮ ਕਾਂਗਰਸ ਨੇ ਨਹੀਂ ਕੀਤੇ, ਉਹ ਅਸੀਂ ਕੀਤੇ- ਅਮਨ ਅਰੋੜਾ
Ad Position 24