08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਕੁਝ ਦੇਰ ’ਚ ਸੁਲਤਾਨਪੁਰ ਲੋਧੀ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ

ਸੁਲਤਾਨਪੁਰ ਲੋਧੀ, (ਕਪੂਰਥਲਾ), 16 ਜੁਲਾਈ (ਥਿੰਦ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਝ ਦੇਰ ਤੱਕ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਬੇਈਂ ਦੀ ਕਾਰ ਸੇਵਾ ਦੇ ਸਿਲਵਰ...

Ad Position 21
No active advertisement
ਅਜੀਤ ਡੈਸਕ 16-07-2025

ਸੁਲਤਾਨਪੁਰ ਲੋਧੀ, (ਕਪੂਰਥਲਾ), 16 ਜੁਲਾਈ (ਥਿੰਦ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਝ ਦੇਰ ਤੱਕ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਬੇਈਂ ਦੀ ਕਾਰ ਸੇਵਾ ਦੇ ਸਿਲਵਰ ਜੁਬਲੀ ਸਮਾਗਮਾਂ ਵਿਚ ਹਾਜ਼ਰੀ ਲਗਵਾਉਣ ਲਈ ਪਹੁੰਚ ਰਹੇ ਹਨ। ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।


ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਸਿਲਵਰ ਜੁਬਲੀ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਮੰਤਰੀ ਇਨ੍ਹਾਂ ਸਮਾਗਮਾਂ ’ਚ ਹਿੱਸਾ ਲੈਣਗੇ।

Ad Position 22
No active advertisement
ਪਿਛਲੀ ਖ਼ਬਰ ਖੜਗੇ ਤੇ ਰਾਹੁਲ ਅੱਜ ਜਾਣਗੇ ਅਸਾਮ, ਕਾਂਗਰਸੀ ਵਰਕਰਾਂ ਨਾਲ ਕਰਨਗੇ ਗੱਲਬਾਤ ਅਗਲੀ ਖ਼ਬਰ ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Ad Position 24