08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮਜੀਠੀਆ ਦੇ ਘਰ ਵਿਜੀਲੈਂਸ ਟੀਮ ਨੇ ਮੁੜ ਦਿੱਤੀ ਦਸਤਕ

ਅੰਮ੍ਰਿਤਸਰ, 16 ਜੁਲਾਈ (ਰੇਸ਼ਮ ਸਿੰਘ) - ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਮੁੜ ਵਿਜਲੈਂਸ ਟੀਮ ਵਲੋਂ ਛਾਪੇਮਾਰੀ ਕੀਤੀ ਹੈ।ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ...

Ad Position 21
No active advertisement
ਅਜੀਤ ਡੈਸਕ 16-07-2025

 ਅੰਮ੍ਰਿਤਸਰ, 16 ਜੁਲਾਈ (ਰੇਸ਼ਮ ਸਿੰਘ) - ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਮੁੜ ਵਿਜਲੈਂਸ ਟੀਮ ਵਲੋਂ ਛਾਪੇਮਾਰੀ ਕੀਤੀ ਹੈ।ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਪੁੱਜੀ ਹੈ ਜਦੋਂ ਕਿ ਸਰਦਾਰ ਮਜੀਠੀਆ ਦੇ ਵਕੀਲ ਲਖਵਿੰਦਰ ਸਿੰਘ ਕਨੇਰ ਵੀ ਨਾਲ ਹਾਜ਼ਰ ਹਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਵਲੋਂ ਗਰੀਨ ਅਵੇਨੀਉ ਮਜੀਠੀਆ ਦੇ ਘਰ ਸਖ਼ਤ ਪਹਿਰਾ ਲਗਾ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸਫੋਟਕ ਪਦਾਰਥਾਂ ਨਾਲ ਉਡਾਉਣ ਦੀ ਤੀਜੀ ਵਾਰ ਆਈ ਈ.ਮੇਲ ਅਗਲੀ ਖ਼ਬਰ ਨੌਜਵਾਨ ਦੀ ਗੱਡੀ ਵਿਚੋਂ ਲਾਸ਼ ਬਰਾਮਦ
Ad Position 24