08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ) - ਹਾਈ ਕੋਰਟ ਨੇ ਅੱਜ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਅਗਲੇ ਹੁਕਮਾਂ ਤੱਕ ਅੰਤਰਿਮ ਜ਼ਮਾਨਤ ਦੇ ਕੇ ਵੱਡੀ ਰਾਹਤ....

Ad Position 21
No active advertisement
ਅਜੀਤ ਡੈਸਕ 16-07-2025

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ) - ਹਾਈ ਕੋਰਟ ਨੇ ਅੱਜ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਅਗਲੇ ਹੁਕਮਾਂ ਤੱਕ ਅੰਤਰਿਮ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ ਤੇ ਨਾਲ ਹੀ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 24 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਰਾਜਨ ਅਰੋੜਾ ਨੇ ਆਪਣੀ ਅਗਾਊਂ ਜ਼ਮਾਨਤ ਪਟੀਸ਼ਨ ਵਿਚ ਕਿਹਾ ਕਿ ਉਸ ਨੂੰ ਬਿਨਾਂ ਕਿਸੇ ਕਾਰਨ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ, ਉਸ ਦਾ ਨਾ ਤਾਂ ਜਲੰਧਰ ਨਗਰ ਨਿਗਮ ਦੇ ਕਿਸੇ ਮਾਮਲੇ ਨਾਲ ਕੋਈ ਲੈਣਾ-ਦੇਣਾ ਹੈ ਅਤੇ ਨਾ ਹੀ ਉਹ ਇਸ ਵਿਚ ਸ਼ਾਮਿਲ ਹੈ। ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਵਲੋਂ ਰਾਸ਼ਟਰੀ ਮਾਰਗ 54 ’ਤੇ ਲਗਾਇਆ ਧਰਨਾ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੇ ਈ.ਮੇਲ ਭੇਜਣ ਵਾਲਿਆਂ ਦੀ ਜਲਦ ਕੀਤੀ ਜਾਵੇ ਭਾਲ- ਐਡਵੋਕੇਟ ਧਾਮੀ
Ad Position 24