08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਤਰਨਤਾਰਨ ਜ਼ਿਮਨੀ ਚੋਣ: ਭਾਜਪਾ ਨੇ ਸੁਰਜੀਤ ਕੁਮਾਰ ਜਿਆਣੀ ਨੂੰ ਬਣਾਇਆ ਇੰਚਾਰਜ

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ) - ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਤਿਆਰੀ ਖਿੱਚ ਲਈ ਗਈ ਹੈ। ਭਾਜਪਾ ਵਲੋਂ ਇਸ ਦੇ ਲਈ ਪੰਜਾਬ ਦੇ ਸੀਨੀਅਰ ਨੇਤਾ....

Ad Position 21
No active advertisement
ਅਜੀਤ ਡੈਸਕ 16-07-2025

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ) - ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਤਿਆਰੀ ਖਿੱਚ ਲਈ ਗਈ ਹੈ। ਭਾਜਪਾ ਵਲੋਂ ਇਸ ਦੇ ਲਈ ਪੰਜਾਬ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਤਰਨਤਾਰਨ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਹੈ।
ਇਸ ਦੇ ਨਾਲ ਹੀ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਵਿਚਾਲੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰਨ ਪੁੱਜੇ ਸ਼ਵੇਤ ਮਲਿਕ ਅਗਲੀ ਖ਼ਬਰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਵਲੋਂ ਰਾਸ਼ਟਰੀ ਮਾਰਗ 54 ’ਤੇ ਲਗਾਇਆ ਧਰਨਾ
Ad Position 24