08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮੁੰਬਈ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਘਰੇਲੂ ਉਡਾਣ ਨੂੰ ਅੰਮ੍ਰਿਤਸਰ ਹਵਾਈ ਅੱਡੇ ਵੱਲ ਮੋੜਿਆ

ਰਾਜਾਸਾਂਸੀ, (ਅੰਮ੍ਰਿਤਸਰ), 16 ਜੁਲਾਈ (ਹਰਦੀਪ ਸਿੰਘ ਖੀਵਾ)- ਮੌਸਮ ਖਰਾਬ ਹੋਣ ਕਾਰਨ ਮੁੰਬਈ ਤੋਂ ਦਿੱਲੀ ਨੂੰ ਉਡਾਣ ਭਰੀ ਇੰਡੀਗੋ ਏਅਰਲਾਈਨ ਦੀ ਉਡਾਣ ਨੂੰ ਮੌਸਮ ਖਰਾਬ...

Ad Position 21
No active advertisement
ਅਜੀਤ ਡੈਸਕ 16-07-2025

ਰਾਜਾਸਾਂਸੀ, (ਅੰਮ੍ਰਿਤਸਰ), 16 ਜੁਲਾਈ (ਹਰਦੀਪ ਸਿੰਘ ਖੀਵਾ)- ਮੌਸਮ ਖਰਾਬ ਹੋਣ ਕਾਰਨ ਮੁੰਬਈ ਤੋਂ ਦਿੱਲੀ ਨੂੰ ਉਡਾਣ ਭਰੀ ਇੰਡੀਗੋ ਏਅਰਲਾਈਨ ਦੀ ਉਡਾਣ ਨੂੰ ਮੌਸਮ ਖਰਾਬ ਹੋਣ ਕਾਰਨ ਰਸਤੇ ਵਿਚ ਮੋੜ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ’ਤੇ ਉਤਾਰਿਆ ਗਿਆ ਪ੍ਰੰਤੂ ਕੁਝ ਸਮਾਂ ਠਹਿਰਨ ਤੋਂ ਬਾਅਦ ਮੌਸਮ ਠੀਕ ਹੋਣ ’ਤੇ ਇਸ ਘਰੇਲੂ ਉਡਾਣ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਮੁੜ ਦਿੱਲੀ ਨੂੰ ਉਡਾਣ ਭਰੀ।

Ad Position 22
No active advertisement
ਪਿਛਲੀ ਖ਼ਬਰ ਰਵਿਦਾਸੀਆ, ਵਾਲਮੀਕੀ ਅਤੇ ਕਬੀਰ ਪੰਥੀ ਸਮਾਜ ਨੂੰ ਬੇਅਦਬੀ ਕਾਨੂੰਨ ਤੋਂ ਬਾਹਰ ਰੱਖ ਕੇ ਆਪ ਸਰਕਾਰ ਨੇ ਦਲਿਤ-ਵਿਰੋਧੀ ਮਾਨਸਿ... ਅਗਲੀ ਖ਼ਬਰ ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਧਨ-ਧਾਨਿਆ ਖੇਤੀਬਾੜੀ ਯੋਜਨਾ ਨੂੰ ਦਿੱਤੀ ਪ੍ਰਵਾਨਗੀ
Ad Position 24