08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਰਾਹੁਲ ਗਾਂਧੀ ਵਲੋਂ ਅਸਾਮ ਵਿਚ ਜਨਤਕ ਰੈਲੀ ਨੂੰ ਸੰਬੋਧਨ

ਕਾਮਰੂਪ (ਅਸਾਮ), 16 ਜੁਲਾਈ-ਛਾਇਆਗਾਂਵ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਲੋਕ ਸਭਾ...

Ad Position 21
No active advertisement
ਅਜੀਤ ਡੈਸਕ 16-07-2025

ਕਾਮਰੂਪ (ਅਸਾਮ), 16 ਜੁਲਾਈ-ਛਾਇਆਗਾਂਵ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅਸਾਮ ਦੇ ਲੋਕ ਸੱਚ ਜਾਣਦੇ ਹਨ ਤੇ ਜਲਦੀ ਹੀ ਚੋਣਾਂ ਹੋਣਗੀਆਂ ਅਤੇ ਕਾਂਗਰਸ ਉਨ੍ਹਾਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਅਸੀਂ ਇਥੇ ਇਕ ਨਵੀਂ ਟੀਮ ਬਣਾਈ ਹੈ। ਅਸੀਂ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਅਸਾਮ ਦੇ ਲੋਕ ਜਲਦੀ ਹੀ ਨਤੀਜੇ ਦੇਖਣਗੇ।
 

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਮੀਂਹ ਨਾਲ ਹੁਣ ਤਕ 24 ਲੋਕਾਂ ਦੀ ਮੌਤ ਅਗਲੀ ਖ਼ਬਰ ਆਈ. ਐਨ. ਐਲ. ਡੀ. ਮੁਖੀ ਅਭਯ ਸਿੰਘ ਚੌਟਾਲਾ ਨੂੰ ਮਿਲੀ ਧਮਕੀ
Ad Position 24