08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਨੂੰ ਕੋਰਟ 'ਚ ਕੀਤਾ ਪੇਸ਼, ਨਿਆਂਇਕ ਹਿਰਾਸਤ 'ਚ ਭੇਜਿਆ

ਜਲੰਧਰ, 16 ਜੁਲਾਈ-ਫੌਜਾ ਸਿੰਘ ਹਿੱਟ ਐਂਡ ਰਨ ਮਾਮਲੇ ਵਿਚ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ...

Ad Position 21
No active advertisement
ਅਜੀਤ ਡੈਸਕ 16-07-2025

ਜਲੰਧਰ, 16 ਜੁਲਾਈ-ਫੌਜਾ ਸਿੰਘ ਹਿੱਟ ਐਂਡ ਰਨ ਮਾਮਲੇ ਵਿਚ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੋਸ਼ੀ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜਿਆ ਹੈ ਤੇ 14 ਦਿਨਾਂ ਦੀ ਨਿਆਂਇਕ ਹਿਰਾਸਤ ਮਿਲੀ ਹੈ। ਦੱਸ ਦਈਏ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ 30 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ, ਜੋ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਆਇਆ ਸੀ। ਉਥੇ ਹੀ ਇਹ ਦਾਅਵਾ ਕੀਤਾ ਗਿਆ ਸੀ ਕਿ ਇਸ ਵਿਅਕਤੀ ਨੇ ਕੁਝ ਦਿਨ ਪਹਿਲਾਂ ਹੀ ਫਾਰਚੂਨਰ ਗੱਡੀ ਖਰੀਦੀ ਸੀ।

ਜਲੰਧਰ ਦੇ ਕਰਤਾਰਪੁਰ ਦੇ ਦਾਸੂਪੁਰ ਪਿੰਡ ਦੇ ਵਸਨੀਕ ਢਿੱਲੋਂ ਨੂੰ ਮੰਗਲਵਾਰ ਦੇਰ ਰਾਤ ਹਿਰਾਸਤ ਵਿਚ ਲੈ ਲਿਆ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਭੋਗਪੁਰ ਪੁਲਿਸ ਸਟੇਸ਼ਨ ਲਿਜਾਇਆ ਗਿਆ, ਜਿਥੇ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਗਈ ਸੀ। ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਬਿਨਾਂ ਕਿਸੇ ਦੇਰੀ ਤੋਂ ਪਵਿੱਤਰ ਸਥਾਨ ਦਾ ਦਰਜਾ ਦੇਣ ਵਾਲਾ ਸਰਕਾ... ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ
Ad Position 24