08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮੁੱਖ ਮੰਤਰੀ ਪੰਜਾਬ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲੇ

ਨਵੀਂ ਦਿੱਲੀ, 16 ਜੁਲਾਈ-ਮੁੱਖ ਮੰਤਰੀ ਪੰਜਾਬ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ...

Ad Position 21
No active advertisement
ਅਜੀਤ ਡੈਸਕ 16-07-2025

ਨਵੀਂ ਦਿੱਲੀ, 16 ਜੁਲਾਈ-ਮੁੱਖ ਮੰਤਰੀ ਪੰਜਾਬ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲੇ। ਦੱਸ ਦਈਏ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮ ਦਿੱਲੀ 'ਚ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਨੀ ਸੀ। ਪ੍ਰੈਸ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੀਟਿੰਗ ਬਹੁਤ ਸੁਖਾਵੇਂ ਮਾਹੌਲ ਵਿਚ ਹੋਈ ਹੈ। 

  

Ad Position 22
No active advertisement
ਪਿਛਲੀ ਖ਼ਬਰ ਪਾਤੜਾਂ : ਕਰੰਟ ਨਾਲ ਮਰੀਆਂ 3 ਲੜਕੀਆਂ ਨੂੰ ਪੰਜਾਬ ਸਰਕਾਰ ਵਲੋਂ 12 ਲੱਖ ਦਿੱਤਾ ਜਾਵੇਗਾ ਮੁਆਵਜ਼ਾ - ਵਿਧਾਇਕ ਕੁਲਵੰਤ ਸਿ... ਅਗਲੀ ਖ਼ਬਰ ਜ਼ਿਮਨੀ ਪੰਚਾਇਤੀ ਚੋਣ ਸੰਬੰਧੀ ਬੀ.ਡੀ.ਪੀ.ਓ. ਦਫਤਰ ਤਾਰਸਿਕਾ ਵਲੋਂ ਉਮੀਦਵਾਰਾਂ ਨੂੰ ਲੋੜੀਂਦੇ ਦਸਤਾਵੇਜ਼ ਨਾ ਦੇਣ 'ਤੇ ਰੋ...
Ad Position 24