08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ਼ਹਿਰ ਦੇ ਮੁੱਖ ਬਾਜ਼ਾਰ ’ਚ ਨਾਮੀ ਦੁਕਾਨ ’ਤੇ ਚੱਲੀਆਂ ਗੋਲੀਆਂ

ਗੁਰਦਾਸਪੁਰ, 17 ਜੁਲਾਈ (ਗੁਰਪ੍ਰਤਾਪ ਸਿੰਘ)- ਅੱਜ ਸ਼ਹਿਰ ਅੰਦਰ ਮਾਹੌਲ ਉਸ ਵਕਤ ਦਹਿਸ਼ਤ ਵਾਲਾ ਬਣ ਗਿਆ, ਜਦੋਂ ਸ਼ਹਿਰ ਦੇ ਮੁੱਖ ਬਾਟਾ ਚੌਂਕ ਵਿਚ ਦੋ ਅਣ-ਪਛਾਤੇ ਵਿਅਕਤੀਆਂ....

Ad Position 21
No active advertisement
ਅਜੀਤ ਡੈਸਕ 17-07-2025

ਗੁਰਦਾਸਪੁਰ, 17 ਜੁਲਾਈ (ਗੁਰਪ੍ਰਤਾਪ ਸਿੰਘ)- ਅੱਜ ਸ਼ਹਿਰ ਅੰਦਰ ਮਾਹੌਲ ਉਸ ਵਕਤ ਦਹਿਸ਼ਤ ਵਾਲਾ ਬਣ ਗਿਆ, ਜਦੋਂ ਸ਼ਹਿਰ ਦੇ ਮੁੱਖ ਬਾਟਾ ਚੌਂਕ ਵਿਚ ਦੋ ਅਣ-ਪਛਾਤੇ ਵਿਅਕਤੀਆਂ ਵਲੋਂ ਸ਼ਹਿਰ ਦੀ ਪ੍ਰਮੁੱਖ ਮੰਨੀ ਜਾਣ ਵਾਲੀ ਦੁਕਾਨ ਪੰਜਾਬ ਵਾਚ ਕੰਪਨੀ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਿਨ੍ਹਾਂ ਵਿਚੋਂ ਇਕ ਗੋਲੀ ਦੁਕਾਨ ਦੇ ਸ਼ੀਸ਼ੇ ’ਤੇ ਲੱਗੀ।

ਪੁਲਿਸ ਨੂੰ ਨਜ਼ਦੀਕ ਤੋਂ ਇਕ ਬਿਨਾਂ ਚੱਲੀ ਗੋਲੀ ਵੀ ਬਰਾਮਦ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਇਕ ਰਾਉਂਡ ਮਿਸ ਵੀ ਹੋਇਆ ਸੀ । ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਆਲੇ ਦੁਆਲੇ ਦੇ ਕੈਮਰਿਆਂ ਦੀ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਵਲੋਂ ਬੈਰਕ ਬਦਲਣ ਦੀ ਪਟੀਸ਼ਨ ਸੰਬੰਧੀ ਅੱਜ ਹੋਵੇਗੀ ਸੁਣਵਾਈ ਅਗਲੀ ਖ਼ਬਰ ਅਮਰੀਕਾ ’ਚ ਆਇਆ 7.3 ਤੀਬਰਤਾ ਦਾ ਭੁਚਾਲ
Ad Position 24