08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਗਲਿਆਰਾ ਖੇਤਰ ਵਿਚ ਪੁਲਿਸ ਵਲੋਂ ਜਾਂਚ ਮੁਹਿੰਮ ਜਾਰੀ

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਂ ਆਸ ਪਾਸ ਬੰਬ ਧਮਾਕਾ ਹੋਣ ਦੀਆਂ ਮਿਲ ਰਹੀਆਂ ਈ.ਮੇਲ ਧਮਕੀਆਂ ਦੇ ਮੱਦੇਨਜ਼ਰ...

Ad Position 21
No active advertisement
ਅਜੀਤ ਡੈਸਕ 17-07-2025

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਂ ਆਸ ਪਾਸ ਬੰਬ ਧਮਾਕਾ ਹੋਣ ਦੀਆਂ ਮਿਲ ਰਹੀਆਂ ਈ.ਮੇਲ ਧਮਕੀਆਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਗਲਿਆਰਾ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਗਲਿਆਰੇ ਵਿਚ ਪਏ ਵਾਧੂ ਸਮਾਨ ਦੀ ਵੀ ਸੁਰੱਖਿਆ ਕਰਮੀਆਂ ਵਲੋਂ ਮੈਟਲ ਡਿਟੈਕਟਰ ਅਤੇ ਡਾਗ ਸਕੁਐਡ ਦੀ ਮਦਦ ਨਾਲ ਛਾਣ-ਬੀਣ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਐਤਵਾਰ (20 ਜੁਲਾਈ) ਨੂੰ ਹੋਵੇਗਾ ਸ. ਫੌਜਾ ਸਿੰਘ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਮਜੀਠੀਆ ਵਲੋਂ ਬੈਰਕ ਬਦਲਣ ਦੀ ਪਟੀਸ਼ਨ ਸੰਬੰਧੀ ਅੱਜ ਹੋਵੇਗੀ ਸੁਣਵਾਈ
Ad Position 24