08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪੁਲਿਸ ਤੇ ਬੀ.ਐਸ.ਐਫ਼. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਕੌਮਾਂਤਰੀ ਸਰਹੱਦ ਨੇੜਿਓਂ 15 ਪੈਕਟ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਬੀ.ਐੱਸ.ਐੱਫ਼. ਨਾਲ ਸਾਂਝੇ ਆਪ੍ਰੇਸ਼ਨ.....

Ad Position 21
No active advertisement
ਅਜੀਤ ਡੈਸਕ 17-07-2025

ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਬੀ.ਐੱਸ.ਐੱਫ਼. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ 15 ਪੈਕਟ ਹੈਰੋਇਨ ਬਰਾਮਦ ਹੋਈ। ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਰਾਮਦ ਹੈਰੋਇਨ ਦਾ ਵਜ਼ਨ ਕਰੀਬ ਸਾਢੇ ਸੱਤ ਕਿਲੋ ਦੱਸਿਆ ਜਾ ਰਿਹਾ ਹੈ।

ਪੁਲਿਸ ਤੇ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਉਕਤ ਖ਼ੇਤਰ ਵਿਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀਆਂ ਲਈ ਲੰਬੇ ਅਰਸੇ ਤੋਂ ਬੰਦ ਪਈ ਮੁਫ਼ਤ ਵਾਈ-ਫਾਈ ਇੰਟਰਨੈਟ ਸੁਵਿ... ਅਗਲੀ ਖ਼ਬਰ ਐਤਵਾਰ (20 ਜੁਲਾਈ) ਨੂੰ ਹੋਵੇਗਾ ਸ. ਫੌਜਾ ਸਿੰਘ ਦਾ ਅੰਤਿਮ ਸੰਸਕਾਰ
Ad Position 24