08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਆਈ.ਈ.ਡੀ. ਦੀ ਬਰਾਮਦਗੀ ਦੇ ਸਬੰਧ 'ਚ 2 ਹੋਰ ਮੁਲਜ਼ਮ ਗ੍ਰਿਫਤਾਰ

ਨਵੀਂ ਦਿੱਲੀ, 17 ਜੁਲਾਈ-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ 2024 ਵਿਚ ਆਜ਼ਾਦੀ ਦਿਵਸ 'ਤੇ...

Ad Position 21
No active advertisement
ਅਜੀਤ ਡੈਸਕ 17-07-2025

ਨਵੀਂ ਦਿੱਲੀ, 17 ਜੁਲਾਈ-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ 2024 ਵਿਚ ਆਜ਼ਾਦੀ ਦਿਵਸ 'ਤੇ ਅਸਾਮ ਵਿਚ ਕਈ ਧਮਾਕੇ ਕਰਨ ਦੀ ਸਾਜ਼ਿਸ਼ ਦੇ ਹਿੱਸੇ ਵਜੋਂ, ਗੁਹਾਟੀ ਦੇ ਦਿਸਪੁਰ ਲਾਸਟ ਗੇਟ ਵਿਖੇ ਉਲਫਾ (ਆਈ) ਅੱਤਵਾਦੀ ਸਮੂਹ ਦੁਆਰਾ ਲਗਾਏ ਗਏ ਇਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਦੀ ਬਰਾਮਦਗੀ ਦੇ ਸਬੰਧ ਵਿਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਦੱਸ ਦਈਏ ਕਿ ਅੱਤਵਾਦੀ ਸੰਗਠਨ ਦੁਆਰਾ ਗੁਹਾਟੀ, ਅਸਾਮ ਦੇ ਦਿਸਪੁਰ ਲਾਸਟ ਗੇਟ 'ਤੇ ਲਗਾਏ ਗਏ ਆਈ.ਈ.ਡੀ. ਨਾਲ ਜੁੜੇ ਹੋਏ ਪਾਏ ਗਏ ਸਨ, ਜੋ ਕਿ ਉਲਫਾ (ਆਈ) ਦੀ ਸਾਜ਼ਿਸ਼ ਦੇ ਹਿੱਸੇ ਵਜੋਂ ਪਿਛਲੇ ਸਾਲ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਵਿਗਾੜਨ ਲਈ ਦਿਸਪੁਰ ਲਾਸਟ ਗੇਟ ਸਮੇਤ ਅਸਾਮ ਭਰ ਵਿਚ ਕਈ ਆਈ.ਈ.ਡੀ. ਧਮਾਕੇ ਕਰਨ ਦੀ ਸਾਜ਼ਿਸ਼ ਦਾ ਹਿੱਸਾ ਸੀ। ਐਨ.ਆਈ.ਏ. ਨੇ ਇਸ ਸਬੰਧੀ ਜਾਣਕਾਰੀ ਦਿੱਤੀ।  

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਰਾਬਰਟ ਵਾਡਰਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਚਾਰਜਸ਼ੀਟ ਦਾਇਰ ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਤੇ ਪੰਚਾਇਤ ਵਿਭਾਗ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰ ਦਾ ਢਾਹਿਆ ਘਰ
Ad Position 24