08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਿਕਰਮ ਸਿੰਘ ਮਜੀਠੀਆ ਮਾਮਲੇ ’ਚ ਬੈਰਕ ਬਦਲੀ ਦੀ ਅਰਜ਼ੀ ਮੁਲਤਵੀ

ਐੱਸ. ਏ. ਐੱਸ. ਨਗਰ, 16 ਜੁਲਾਈ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ, ਮਸ਼ੋਬਰਾ ਸਥਿਤ ਜਾਇਦਾਦ....

Ad Position 21
No active advertisement
ਅਜੀਤ ਡੈਸਕ 17-07-2025

ਐੱਸ. ਏ. ਐੱਸ. ਨਗਰ, 16 ਜੁਲਾਈ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ, ਮਸ਼ੋਬਰਾ ਸਥਿਤ ਜਾਇਦਾਦ ਤੇ ਛਾਪੇਮਾਰੀ ਅਤੇ ਮਜੀਠੀਆ ਦੀ ਗਿ੍ਰਫ਼ਤਾਰੀ ਦੇ ਆਧਾਰ ਸੰਬੰਧੀ ਮਾਮਲੇ ’ਤੇ ਸੁਣਵਾਈ 22 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੁਪਹਿਰ ਸੁਣਵਾਈ ਮੌਕੇ ਮਜੀਠੀਆ ਦੇ ਵਕੀਲ ਐਚ. ਐਸ. ਧਨੋਆ ਵਲੋਂ ਪਿਛਲੀ ਸੁਣਵਾਈ ’ਤੇ ਮੰਗਵਾਇਆ ਗਿਆ ਜੇਲ੍ਹ ਰਿਕਾਰਡ ਨਾਭਾ ਨਵੀਂ ਜ਼ਿਲ੍ਹਾ ਜੇਲ੍ਹ ਦੇ ਅਧਿਕਾਰੀਆਂ ਵਲੋਂ ਦਾਖਲ ਕਰਵਾਇਆ ਗਿਆ।

ਇਸ ਮੌਕੇ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਤਿੰਨੋਂ ਅਰਜ਼ੀਆਂ ਦੀ ਸੁਣਵਾਈ 22 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਉਦਯੋਗ ਨਾਲ ਸੰਬੰਧਿਤ ਵੱਖ-ਵੱਖ ਖ਼ੇਤਰਾਂ ਲਈ ਬਣਾ ਰਹੀ ਹੈ ਕਮੇਟੀਆਂ- ਸੰਜੀਵ ਅਰੋੜਾ ਅਗਲੀ ਖ਼ਬਰ ਪੰਜਾਬ ਭਾਜਪਾ ਨੇ ਤਰਨਤਾਰਨ ਵਿਧਾਨਸਭਾ ਦੇ ਸੰਭਾਵੀ ਉਮੀਦਵਾਰਾਂ ਲਈ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਕੀਤਾ...
Ad Position 24