08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

3 ਆਈ.ਏ.ਐਸ. ਤੇ 6 ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 17 ਜੁਲਾਈ-ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 9 ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ...

Ad Position 21
No active advertisement
ਅਜੀਤ ਡੈਸਕ 17-07-2025

ਚੰਡੀਗੜ੍ਹ, 17 ਜੁਲਾਈ-ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 9 ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ 'ਚ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀ ਸ਼ਾਮਿਲ ਹਨ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।

ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ 'ਚ ਅਰਵਿੰਦ ਕੁਮਾਰ, ਗਿਰੀਸ਼ ਦਿਆਲਨ, ਹਰਪ੍ਰੀਤ ਸਿੰਘ ਸੂਦਨ, ਰਾਕੇਸ਼ ਕੁਮਾਰ ਪੋਪਲੀ, ਅਮਿਤ ਸਰੀਨ, ਅੰਕੁਰ ਮਹਿੰਦਰੂ, ਵਿਕਾਸ ਹੀਰਾ, ਹਰਜੋਤ ਕੌਰ ਅਤੇ ਗੁਰਦੇਵ ਸਿੰਘ ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਪ੍ਰਧਾਨ ਨਵਦੀਪ ਸਿੰਘ ਪੰਨੂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਕੌਮਾਂਤਰੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਕੋਲੋਂ 96 ਲੱਖ ਤੋਂ ਵੱਧ ਦੀ ਕੀਮਤ ਦਾ ਸੋਨਾ ਜ਼ਬਤ
Ad Position 24