08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਜਲੰਧਰ ਰੇਲਵੇ ਸਟੇਸ਼ਨ 'ਤੇ ਕਾਸੋ ਆਪਰੇਸ਼ਨ ਤਹਿਤ ਚਲਾਇਆ ਸਰਚ ਅਭਿਆਨ

ਜਲੰਧਰ, 17 ਜੁਲਾਈ-ਕਮਿਸ਼ਨਰ ਆਫ਼ ਪੁਲਿਸ, ਜਲੰਧਰ ਦੇ ਨਿਗਰਾਨੀ ਹੇਠ ਐਸ.ਪੀ. ਨੌਰਥ...

Ad Position 21
No active advertisement
ਅਜੀਤ ਡੈਸਕ 17-07-2025

ਜਲੰਧਰ, 17 ਜੁਲਾਈ-ਕਮਿਸ਼ਨਰ ਆਫ਼ ਪੁਲਿਸ, ਜਲੰਧਰ ਦੇ ਨਿਗਰਾਨੀ ਹੇਠ ਐਸ.ਪੀ. ਨੌਰਥ ਆਤਿਸ਼ ਭਾਟੀਆ ਵਲੋਂ ਰੇਲਵੇ ਸਟੇਸ਼ਨ 'ਤੇ ਕੋਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਇਹ ਆਪਰੇਸ਼ਨ ਥਾਣਾ ਡਵੀਜ਼ਨ ਨੰਬਰ 3 ਦੇ SHO, ਰੇਲਵੇ ਪ੍ਰੋਟੈਕਸ਼ਨ ਫੋਰਸ, ਐਂਟੀ ਸਾਬੋਟਾਜ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਚਲਾਇਆ ਗਿਆ।

ਆਪਰੇਸ਼ਨ ਤੋਂ ਪਹਿਲਾਂ ਸਾਰੀ ਟੀਮ ਨੂੰ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ 200 ਤੋਂ ਵੱਧ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਜਲੰਧਰ ਪੁਲਿਸ ਵਲੋਂ ਸ਼ਹਿਰ ਵਿਚ ਅਮਨ-ਅਮਾਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
 

Ad Position 22
No active advertisement
ਪਿਛਲੀ ਖ਼ਬਰ ਸੀਰੀਆ 'ਚ ਵਾਪਰ ਰਹੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਅਗਲੀ ਖ਼ਬਰ ਕਾਂਗਰਸ ਵਲੋਂ ਪ੍ਰਧਾਨ ਨਵਦੀਪ ਸਿੰਘ ਪੰਨੂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਨਿਯੁਕਤ
Ad Position 24