08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਿਹਾਰ ਦੇ 10 ਜ਼ਿਲ੍ਹਿਆਂ 'ਚ 24 ਘੰਟਿਆਂ 'ਚ ਬਿਜਲੀ ਡਿੱਗਣ ਨਾਲ 19 ਲੋਕਾਂ ਦੀ ਮੌਤ, ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 17 ਜੁਲਾਈ-ਬਿਹਾਰ ਦੇ 10 ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਵਿਚ ਬਿਜਲੀ ਡਿੱਗਣ ਕਾਰਨ...

Ad Position 21
No active advertisement
ਅਜੀਤ ਡੈਸਕ 17-07-2025

ਨਵੀਂ ਦਿੱਲੀ, 17 ਜੁਲਾਈ-ਬਿਹਾਰ ਦੇ 10 ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਵਿਚ ਬਿਜਲੀ ਡਿੱਗਣ ਕਾਰਨ 19 ਲੋਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੀੜਤ ਪਰਿਵਾਰਾਂ ਲਈ 4-4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੋਂ ਐਚ.ਪੀ.ਸੀ.ਐਲ. ਬਠਿੰਡਾ ਡਿਪੂ ਨੂੰ ਜਾਣ ਵਾਲੀ ਪਾਈਪਲਾਈਨ 'ਚ ਤੇਲ ਚੋਰੀ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਵਾਲੇ ਮਿਲੇ ਸੰਦੇਸ਼ਾਂ ਨੂੰ ਸਰਕਾਰ ਗੰਭੀਰਤਾ ਨਾਲ ਲਵੇ -ਰਣੀਕੇ
Ad Position 24