08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਅਕਾਲੀ ਆਗੂ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 17 ਜੁਲਾਈ-ਸ. ਪਰਮਬੰਸ ਸਿੰਘ ਰੋਮਾਣਾ ਵਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ...

Ad Position 21
No active advertisement
ਅਜੀਤ ਡੈਸਕ 17-07-2025

ਚੰਡੀਗੜ੍ਹ, 17 ਜੁਲਾਈ-ਸ. ਪਰਮਬੰਸ ਸਿੰਘ ਰੋਮਾਣਾ ਵਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਸੂਬਾ ਸਰਕਾਰ ਵਲੋਂ ਬੇਅਦਬੀਆਂ ਉਤੇ ਸਿਆਸਤ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਬੇਅਦਬੀਆਂ ਨੂੰ ਰੋਕਣ ਲਈ ਜੋ ਬਿੱਲ ਲਿਆਂਦਾ ਗਿਆ ਹੈ, ਇਹ ਪੌਣੇ 4 ਸਾਲ ਬਾਅਦ ਸਰਕਾਰ ਨੇ ਕਿਉਂ ਲਿਆਂਦਾ ਤੇ ਅਜੇ ਵੀ 6 ਮਹੀਨਿਆਂ ਵਿਚ ਇਸ ਨੇ ਪਾਸ ਹੋਣ ਵਾਲੇ ਪ੍ਰੋਸੈੱਸ ਵਿਚ ਜਾਣਾ ਹੈ। ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਬੁਲਾ ਕੇ ਕਰੋੜਾਂ ਰੁਪਏ ਲਗਾਏ ਤੇ ਸਿਰਫ ਡਰਾਮੇਬਾਜ਼ੀ ਕੀਤੀ। ਸੂਬੇ ਵਿਚ ਹਾਲਾਤ ਵਿਗੜ ਚੁੱਕੇ ਹਨ। ਕਾਂਗਰਸ ਦੇ ਪ੍ਰਗਟ ਸਿੰਘ ਉਤੇ ਵੀ ਉਨ੍ਹਾਂ ਤੰਜ ਕੱਸੇ।  

Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਵਿਭਾਗ ਨੇ ਹਿਮਾਚਲ ਤੋਂ ਪੰਜਾਬ 'ਚ ਨਾਜਾਇਜ਼ ਮਾਈਨਿੰਗ ਕਰਕੇ ਆਉਣ ਵਾਲੇ 6 ਟਿੱਪਰ ਕੀਤੇ ਬੰਦ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੋਂ ਐਚ.ਪੀ.ਸੀ.ਐਲ. ਬਠਿੰਡਾ ਡਿਪੂ ਨੂੰ ਜਾਣ ਵਾਲੀ ਪਾਈਪਲਾਈਨ 'ਚ ਤੇਲ ਚੋਰੀ
Ad Position 24