08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਘਰੇਲੂ ਜ਼ਮੀਨੀ ਵਿਵਾਦ ਨੂੰ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜਿ੍ਆ ਵਿਅਕਤੀ

ਸ੍ਰੀ ਹਰਗੋਬਿੰਦਪੁਰ, (ਗੁਰਦਾਸਪੁਰ), 18 ਜੁਲਾਈ (ਕੰਵਲਜੀਤ ਸਿੰਘ ਚੀਮਾ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਨੇੜਲੇ ਪਿੰਡ ਧਾਲੀਵਾਲ ਦਾ ਇਕ ਵਿਅਕਤੀ...

Ad Position 21
No active advertisement
ਅਜੀਤ ਡੈਸਕ 18-07-2025

ਸ੍ਰੀ ਹਰਗੋਬਿੰਦਪੁਰ, (ਗੁਰਦਾਸਪੁਰ), 18 ਜੁਲਾਈ (ਕੰਵਲਜੀਤ ਸਿੰਘ ਚੀਮਾ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਨੇੜਲੇ ਪਿੰਡ ਧਾਲੀਵਾਲ ਦਾ ਇਕ ਵਿਅਕਤੀ ਘਰੇਲੂ ਜ਼ਮੀਨੀ ਵਿਵਾਦ ਕਾਰਨ ਸਵੇਰ ਤੜਕੇ ਹੀ ਪਾਣੀ ਵਾਲੀ ਟੈਂਕੀ ’ਤੇ ਚੜ ਗਿਆ। ਟੈਂਕੀ ਦੇ ਉੱਪਰ ਚੜੇ ਗੁਰਮੁਖ ਸਿੰਘ ਨੂੰ ਹੇਠਾਂ ਉਤਾਰਨ ਲਈ ਪੁਲਿਸ ਮੁਲਾਜ਼ਮਾਂ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਹਿਲਗਾਮ ਹਮਲੇ ’ਚ ਸ਼ਾਮਿਲ ਟੀ.ਆਰ.ਐਫ਼. ਨੂੰ ਅਮਰੀਕਾ ਨੇ ਐਲਾਨਿਆ ਅੱਤਵਾਦੀ ਸੰਗਠਨ ਅਗਲੀ ਖ਼ਬਰ ਅੱਜ ਬਿਹਾਰ ਤੇ ਪੱਛਮੀ ਬੰਗਾਲ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ, ਦੇਣਗੇ ਵੱਡੇ ਤੋਹਫ਼ੇ
Ad Position 24