08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਰਣਜੀਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਨੂੰ ਆਖ ਸਕਦੇ ਹਨ ਅਲਵਿਦਾ

ਖਰੜ, 18 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਗਿਲਕੋ ਗਰੁੱਪ ਦੇ ਮਾਲਕ ਰਣਜੀਤ ਸਿੰਘ ਗਿੱਲ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ...

Ad Position 21
No active advertisement
ਅਜੀਤ ਡੈਸਕ 18-07-2025

ਖਰੜ, 18 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਗਿਲਕੋ ਗਰੁੱਪ ਦੇ ਮਾਲਕ ਰਣਜੀਤ ਸਿੰਘ ਗਿੱਲ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਸਕਦੇ ਹਨ। ਉਹ ਕਈ ਦਿਨਾਂ ਤੋਂ ਆਪਣੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਗਿੱਲ ਕਿਸੇ ਵੀ ਪਾਰਟੀ ਦੇ ਵਿਚ ਅੱਜ ਸ਼ਾਮਿਲ ਵੀ ਹੋ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਮਿਲਣ ਦੇ ਮਾਮਲੇ ’ਚ ਤਾਮਿਲਨਾਡੂ ਤੋਂ 2 ਗਿ੍ਫ਼ਤਾਰ ਅਗਲੀ ਖ਼ਬਰ ਹੱਡਾਰੋੜੀ ਤੋਂ ਪੁਲਿਸ ਵਲੋਂ ਦੇਰ ਰਾਤ ਅਣ-ਪਛਾਤੀ ਅੱਧ ਸੜੀ ਲਾਸ਼ ਬਰਾਮਦ
Ad Position 24