08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਰਣਜੀਤ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਅਲਵਿਦਾ

ਖਰੜ, 18 ਜੁਲਾਈ- ਖਰੜ ਤੋਂ ਅਕਾਲੀ ਦਲ ਦੇ ਮੌਜੂਦਾ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਇਸ ਸੰਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ...

Ad Position 21
No active advertisement
ਅਜੀਤ ਡੈਸਕ 18-07-2025

ਖਰੜ, 18 ਜੁਲਾਈ- ਖਰੜ ਤੋਂ ਅਕਾਲੀ ਦਲ ਦੇ ਮੌਜੂਦਾ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਇਸ ਸੰਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਪੱਤਰ ਵਿਚ ਲਿਖਿਆ ਹੈ। ਦੱਸ ਦੇਈਏ ਕਿ ਰਣਜੀਤ ਸਿੰਘ ਗਿੱਲ ਗਿਲਕੋ ਦੇ ਮਾਲਕ ਹਨ ਤੇ 2017 ਤੇ 2022 ਵਿਚ ਖਰੜ ਤੋਂ ਚੋਣ ਲੜ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇ ਨਜ਼ਰ ਫਰੀਦਾਬਾਦ ਤੋਂ ਸਾਫ਼ਟਵੇਅਰ ਇੰਜੀਨੀਅਰ ਕਾਬੂ ਅਗਲੀ ਖ਼ਬਰ ਸਰਕਾਰ ਮੇਰੇ ਜੀਜੇ ਨੂੰ ਪਿਛਲੇ 10 ਸਾਲਾਂ ਤੋਂ ਕਰ ਰਹੀ ਹੈ ਪਰੇਸ਼ਾਨ- ਰਾਹੁਲ ਗਾਂਧੀ
Ad Position 24