08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਖੇਤ ਵਿਚ ਪਲਟੀ ਬੱਚਿਆਂ ਨਾਲ ਭਰੀ ਵੈਨ

ਮਹਿਰਾਜ, (ਬਠਿੰਡਾ), 18 ਜੁਲਾਈ (ਸੁਖਪਾਲ ਮਹਿਰਾਜ)- ਅੱਜ ਸਵੇਰੇ ਕਰੀਬ 7 ਵਜੇ ਰਾਮਪੁਰਾ ਫੂਲ ਦੇ ਪਾਥਫਾਈਂਡਰ ਗਲੋਬਲ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਮਹਿਰਾਜ ਦੇ ਖੇਤਾਂ...

Ad Position 21
No active advertisement
ਅਜੀਤ ਡੈਸਕ 18-07-2025

ਮਹਿਰਾਜ, (ਬਠਿੰਡਾ), 18 ਜੁਲਾਈ (ਸੁਖਪਾਲ ਮਹਿਰਾਜ)- ਅੱਜ ਸਵੇਰੇ ਕਰੀਬ 7 ਵਜੇ ਰਾਮਪੁਰਾ ਫੂਲ ਦੇ ਪਾਥਫਾਈਂਡਰ ਗਲੋਬਲ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਮਹਿਰਾਜ ਦੇ ਖੇਤਾਂ ਵਿਚ ਪਲਟ ਗਈ, ਪਰ ਖੁਸ਼ਕਿਸਮਤੀ ਨਾਲ ਵੈਨ ਵਿਚ ਸਵਾਰ ਕੁੱਲ 34 ਬੱਚੇ ਸੁਰੱਖਿਅਤ ਹਨ। ਜਦੋਂ ਇਹ ਘਟਨਾ ਵਾਪਰੀ ਤਾਂ ਆਸ ਪਾਸ ਦੇ ਖੇਤਾਂ ਵਿਚ ਕੰਮ ਕਰ ਰਹੇ ਲੋਕਾਂ ਨੇ ਆ ਕੇ ਵੈਨ ਵਿਚੋਂ ਬੱਚਿਆਂ ਨੂੰ ਕੱਢਿਆ। ਵੈਨ ਚਾਲਕ ਮੌਕੇ ’ਤੋਂ ਫਰਾਰ ਹੋ ਗਿਆ।

ਸੂਚਨਾ ਮਿਲਣ ’ਤੇ ਥਾਣਾ ਰਾਮਪੁਰਾ ਸ਼ਹਿਰੀ ਦੀ ਪੁਲਿਸ ਵਲੋਂ ਜਾ ਕੇ ਮੌਕਾ ਵੇਖਿਆ ਗਿਆ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਅਰਸ਼ਦੀਪ ਸਿੰਘ ਕਲੇਰ ਨੂੰ ਧਮਕੀ ਦੇਣ ਦੇ ਮਾਮਲੇ ’ਚ ਜਤਿੰਦਰ ਭੰਗੂ ਵਿਰੁੱਧ ਡੀ.ਡੀ.ਆਰ. ਦਾਇਰ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇ ਨਜ਼ਰ ਫਰੀਦਾਬਾਦ ਤੋਂ ਸਾਫ਼ਟਵੇਅਰ ਇੰਜੀਨੀਅਰ ਕਾਬੂ
Ad Position 24