08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਅਰਸ਼ਦੀਪ ਸਿੰਘ ਕਲੇਰ ਨੂੰ ਧਮਕੀ ਦੇਣ ਦੇ ਮਾਮਲੇ ’ਚ ਜਤਿੰਦਰ ਭੰਗੂ ਵਿਰੁੱਧ ਡੀ.ਡੀ.ਆਰ. ਦਾਇਰ

ਚੰਡੀਗੜ੍ਹ, 18 ਜੁਲਾਈ- ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਕਲੇਰ ਨੂੰ ਮਿਲੀ ਧਮਕੀ ਦੇ ਮਾਮਲੇ ਵਿਚ ਆਖ਼ਰਕਾਰ, ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ, ਪੰਜਾਬ ਸਰਕਾਰ ਨੇ ਜਤਿੰਦਰ...

Ad Position 21
No active advertisement
ਅਜੀਤ ਡੈਸਕ 18-07-2025

ਚੰਡੀਗੜ੍ਹ, 18 ਜੁਲਾਈ- ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਕਲੇਰ ਨੂੰ ਮਿਲੀ ਧਮਕੀ ਦੇ ਮਾਮਲੇ ਵਿਚ ਆਖ਼ਰਕਾਰ, ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ, ਪੰਜਾਬ ਸਰਕਾਰ ਨੇ ਜਤਿੰਦਰ ਭੰਗੂ ਵਿਰੁੱਧ ਡੀ.ਡੀ.ਆਰ. ਦਾਇਰ ਕਰ ਦਿੱਤੀ ਹੈ। ਇਸ ਨੂੰ ਸਿਰਫ਼ ਧਮਕੀ ਦੇਣ ਦਾ ਮਾਮਲਾ ਬਣਾ ਦਿੱਤਾ ਗਿਆ, ਜਿਸ ’ਤੇ ਹਾਈ ਕੋਰਟ ਨੇ ਫਟਕਾਰ ਲਗਾਈ ਤੇ ਕਿਹਾ ਕਿ ਇਸ ਮਾਮਲੇ ਨੂੰ ਕੇਂਦਰੀ ਜਾਂਚ ਏਜੰਸੀਆਂ ਨੂੰ ਕਿਉਂ ਨਹੀਂ ਸੌਂਪਿਆ ਜਾਂਦਾ, ਇਹ ਸਿਰਫ਼ ਧਮਕੀ ਦੇਣ ਦਾ ਮਾਮਲਾ ਕਿਵੇਂ ਹੈ?


ਪੰਜਾਬ ਸਰਕਾਰ ਨੇ ਕਿਹਾ ਕਿ ਇਹ ਡੀ.ਡੀ.ਆਰ. 5 ਜੁਲਾਈ ਨੂੰ ਦਾਇਰ ਕੀਤੀ ਗਈ ਸੀ ਤੇ ਜਾਂਚ ਚੱਲ ਰਹੀ ਹੈ

Ad Position 22
No active advertisement
ਪਿਛਲੀ ਖ਼ਬਰ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਪਿੰਡ ਰਾਮਨਗਰ ਵਿਚ ਚੱਲੀ ਗੋਲੀ ਅਗਲੀ ਖ਼ਬਰ ਖੇਤ ਵਿਚ ਪਲਟੀ ਬੱਚਿਆਂ ਨਾਲ ਭਰੀ ਵੈਨ
Ad Position 24