08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਪਿੰਡ ਰਾਮਨਗਰ ਵਿਚ ਚੱਲੀ ਗੋਲੀ

ਮਲੋਟ, (ਸ੍ਰੀ ਮੁਕਸਤਰ ਸਾਹਿਬ), 18 ਜੁਲਾਈ (ਪਾਟਿਲ)- ਸਰਕਾਰੀ ਸਕੂਲ ਰਾਮਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਮੌਕੇ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਹੋਈ ਬਹਿਸਬਾਜ਼ੀ....

Ad Position 21
No active advertisement
ਅਜੀਤ ਡੈਸਕ 18-07-2025

ਮਲੋਟ, (ਸ੍ਰੀ ਮੁਕਸਤਰ ਸਾਹਿਬ), 18 ਜੁਲਾਈ (ਪਾਟਿਲ)- ਸਰਕਾਰੀ ਸਕੂਲ ਰਾਮਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਮੌਕੇ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਹੋਈ ਬਹਿਸਬਾਜ਼ੀ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ’ਤੇ ਥਾਣਾ ਸਦਰ ਮਲੋਟ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅਹਿਮਦਗੜ੍ਹ ਅਤੇ ਅਮਰਗੜ੍ਹ ਦੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਨੇ ਦਿੱਤੀ ਵੱਡੀ ਸੌਗਾਤ ਅਗਲੀ ਖ਼ਬਰ ਅਰਸ਼ਦੀਪ ਸਿੰਘ ਕਲੇਰ ਨੂੰ ਧਮਕੀ ਦੇਣ ਦੇ ਮਾਮਲੇ ’ਚ ਜਤਿੰਦਰ ਭੰਗੂ ਵਿਰੁੱਧ ਡੀ.ਡੀ.ਆਰ. ਦਾਇਰ
Ad Position 24