08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਲੈਂਡ ਪੂਲਿੰਗ ਪਾਲਸੀ ਵਾਲੇ ਜ਼ਿਲ੍ਹਿਆਂ ’ਚ 30 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ

ਚੰਡੀਗੜ੍ਹ, 18 ਜੁਲਾਈ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਸੱਦੀ ਗਈ ਮੀਟਿੰਗ ਦੇ ਵਿਚ 10 ਦੇ ਕਰੀਬ ਰਾਜਨੀਤਿਕ ਪਾਰਟੀਆਂ ਦੇ ਆਗੂ ਪੁੱਜੇ ਪਰ ਆਮ....

Ad Position 21
No active advertisement
ਅਜੀਤ ਡੈਸਕ 18-07-2025

ਚੰਡੀਗੜ੍ਹ, 18 ਜੁਲਾਈ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਸੱਦੀ ਗਈ ਮੀਟਿੰਗ ਦੇ ਵਿਚ 10 ਦੇ ਕਰੀਬ ਰਾਜਨੀਤਿਕ ਪਾਰਟੀਆਂ ਦੇ ਆਗੂ ਪੁੱਜੇ ਪਰ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਇਸ ਵਿਚ ਸ਼ਾਮਿਲ ਨਹੀਂ ਹੋਇਆ। ਇਸੇ ਦੌਰਾਨ ਸਾਰੇ ਹੀ ਚਾਰੇ ਮੁੱਦਿਆਂ ਬਾਰੇ ਸਮੁੱਚੀਆਂ ਪਾਰਟੀਆਂ ਦੇ ਮੈਂਬਰਾਂ ਨੇ ਇਕਜੁੱਟ ਹੋ ਕੇ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਤੇ ਇਸ ਦੇ ਨਾਲ ਹੀ ਇਹ ਵੀ ਫ਼ੈਸਲਾ ਕੀਤਾ ਗਿਆ ਕਿ 30 ਜੁਲਾਈ ਨੂੰ ਪੰਜਾਬ ਦੀਆਂ ਸਾਰਿਆਂ ਥਾਵਾਂ ’ਤੇ ਜਿਥੇ ਲੈਂਡ ਪੂਲਿੰਗ ਪਾਲਸੀ ਲਾਗੂ ਹੋਈ ਹੈ, ਉਨ੍ਹਾਂ ਜ਼ਿਲ੍ਹਿਆਂ ਦੇ ਵਿਚ ਟਰੈਕਟਰ ਮਾਰਚ, ਝੰਡਾ ਮਾਰਚ ਤੇ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਮੇਟੀ ਦੇ ਮੁੜ ਜਨਰਲ ਸਕੱਤਰ ਬਣਨ ਮਗਰੋਂ ਕਾਹਲੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸ਼ਰਾਬ ਘੁਟਾਲਾ ਮਾਮਲਾ: ਈ.ਡੀ. ਨੇ ਭੁਪੇਸ਼ ਬਘੇਲ ਦੇ ਪੁੱਤਰ ਨੂੰ ਕੀਤਾ ਗਿ੍ਫ਼ਤਾਰ
Ad Position 24