08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਵਾਲਮੀਕਿ ਭਾਈਚਾਰੇ ਵਲੋਂ ਆਪ ਵਿਧਾਇਕ ਜਸਬੀਰ ਸਿੰਘ ਸੰਧੂ ਖਿਲਾਫ਼ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 18 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਵਾਲਮੀਕੀ ਭਾਈਚਾਰੇ ਵਲੋਂ ਅੱਜ ਸਥਾਨਕ ਭੰਡਾਰੀ ਪੁੱਲ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਹਲਕਾ ਪੱਛਮੀ ਤੋਂ ਵਿਧਾਇਕ ਜਸਬੀਰ...

Ad Position 21
No active advertisement
ਅਜੀਤ ਡੈਸਕ 18-07-2025

ਅੰਮ੍ਰਿਤਸਰ, 18 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਵਾਲਮੀਕੀ ਭਾਈਚਾਰੇ ਵਲੋਂ ਅੱਜ ਸਥਾਨਕ ਭੰਡਾਰੀ ਪੁੱਲ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਹਲਕਾ ਪੱਛਮੀ ਤੋਂ ਵਿਧਾਇਕ ਜਸਬੀਰ ਸਿੰਘ ਸੰਧੂ ਵਲੋਂ ਇਲਾਕੇ ’ਚ ਲਗਾਏ ਗਏ ਫਲੈਕਸ ਬੋਰਡਾਂ ਉੱਤੇ ਵਾਲਮੀਕਿ ਤੀਰਥ ਦੀ ਬੇਅਦਬੀ ਕਰਨ ਦੇ ਰੋਸ ਵਜੋਂ ਸੀ। ਵਾਲਮੀਕੀ ਭਾਈਚਾਰੇ ਦੇ ਆਗੂਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਵਿਧਾਇਕ ਜਸਬੀਰ ਸਿੰਘ ਸੰਧੂ ਅਤੇ ਉਸ ਦੇ ਸਾਥੀਆਂ ਵਲੋਂ ਫਲੈਕਸ ਬੋਰਡਾਂ ਉੱਤੇ ਭਗਵਾਨ ਵਾਲਮੀਕੀ ਤੀਰਥ ਦੀ ਬੇਅਦਬੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਜਦ ਤੱਕ ਪੁਲਿਸ ਪ੍ਰਸ਼ਾਸਨ ਵਲੋਂ ਵਿਧਾਇਕ ਅਤੇ ਉਸ ਦੇ ਸਾਥੀਆਂ ਖਿਲਾਫ਼ ਬੇਅਦਬੀ ਦਾ ਪਰਚਾ ਦਰਜ ਨਹੀਂ ਕੀਤਾ ਜਾਂਦਾ, ਤਦ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਵਿਦੇਸ਼ ਵਿਚ ਸਿੱਖੀ ਸਰੂਪ ਨਾਲ ਡਾਕਟਰੀ ਪੜ੍ਹਾਈ ਜਾਰੀ ਰੱਖਣੀ ਵਾਲੇ ਨੌਜਵਾਨ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਧਮਾਕੇ ਕਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਤੋਂ ਡੁੰਘਾਈ ਨਾਲ ਹੋਵੇ ਪੁੱਛ ਪੜਤਾਲ: ਮੁੱਖ ਸਕੱ...
Ad Position 24