07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਜ਼ਿਲ੍ਹੇ ਦੇ 2 ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਚੰਡੀਗੜ੍ਹ, 18 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ...

Ad Position 21
No active advertisement
ਅਜੀਤ ਡੈਸਕ 18-07-2025

ਚੰਡੀਗੜ੍ਹ, 18 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਹੇਠ ਲਿਖੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਦੱਸ ਦਈਏ ਕਿ ਸੰਗਰੂਰ ਦੇ ਹਲਕਾ ਇੰਚਾਰਜ ਸ. ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ ਤੇ ਸ. ਗਗਨਦੀਪ ਸਿੰਘ ਖੰਡੇਬਾਦ ਲਹਿਰਾਗਾਗਾ ਵਿਧਾਨ ਸਭਾ ਹਲਕੇ ਦੇ ਨਵੇਂ ਹਲਕਾ ਇੰਚਾਰਜ ਹੋਣਗੇ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਛੱਤੀਸਗੜ੍ਹ : ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 6 ਨਕਸਲੀ ਢੇਰ ਅਗਲੀ ਖ਼ਬਰ ਨੰਬਰਦਾਰ ਪਰਮਜੀਤ ਸਿੰਘ ਰੰਧਾਵਾ ਸਹਿਕਾਰੀ ਸਭਾ ਲੌਂਗੋਵਾਲ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ
Ad Position 24