07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਈ.ਡੀ. ਨੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ, ਪਤਨੀ ਤੇ 3 ਹੋਰਾਂ ਵਿਰੁੱਧ ਚਾਰਜਸ਼ੀਟ ਕੀਤੀ ਦਾਇਰ

ਨਵੀਂ ਦਿੱਲੀ, 18 ਜੁਲਾਈ-ਈ.ਡੀ. ਨੇ ਉੱਤਰਾਖੰਡ ਦੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ, ਉਨ੍ਹਾਂ ਦੀ ਪਤਨੀ...

Ad Position 21
No active advertisement
ਅਜੀਤ ਡੈਸਕ 18-07-2025

ਨਵੀਂ ਦਿੱਲੀ, 18 ਜੁਲਾਈ-ਈ.ਡੀ. ਨੇ ਉੱਤਰਾਖੰਡ ਦੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ, ਉਨ੍ਹਾਂ ਦੀ ਪਤਨੀ ਦੀਪਤੀ ਰਾਵਤ ਅਤੇ ਤਿੰਨ ਹੋਰਾਂ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਮੁਕੱਦਮਾ ਸ਼ਿਕਾਇਤ ਜਾਂ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਦੇਹਰਾਦੂਨ ਦੀ ਸਪੈਸ਼ਲ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ (ਪੀ.ਐਮ.ਐਲ.ਏ.) ਅਦਾਲਤ ਵਿਚ ਦਾਇਰ ਕੀਤੀ ਗਈ ਸੀ, ਜਿਸ ਵਿਚ ਬੀਰੇਂਦਰ ਸਿੰਘ ਕੰਧਾਰੀ, ਲਕਸ਼ਮੀ ਰਾਣਾ ਅਤੇ ਪੂਰਨਾ ਦੇਵੀ ਮੈਮੋਰੀਅਲ ਟਰੱਸਟ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ।

 

Ad Position 22
No active advertisement
ਪਿਛਲੀ ਖ਼ਬਰ ਦਸੂਹਾ ਦੇ ਇਕ ਨਾਮੀ ਕੱਪੜਾ ਵਪਾਰੀ ਨੂੰ 50 ਲੱਖ ਦੀ ਫਿਰੌਤੀ ਦੀ ਮਿਲੀ ਧਮਕੀ ਅਗਲੀ ਖ਼ਬਰ ਗੁਰੂ ਹਰ ਸਹਾਏ ਹਲਕੇ 'ਚ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ 15 ਪਰਿਵਾਰ ਕਾਂਗਰਸ 'ਚ ਸ਼ਾਮਿਲ
Ad Position 24