07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਦਸੂਹਾ ਦੇ ਇਕ ਨਾਮੀ ਕੱਪੜਾ ਵਪਾਰੀ ਨੂੰ 50 ਲੱਖ ਦੀ ਫਿਰੌਤੀ ਦੀ ਮਿਲੀ ਧਮਕੀ

ਦਸੂਹਾ, 18 ਜੁਲਾਈ (ਕੌਸ਼ਲ)-ਦਸੂਹਾ ਦੇ ਇਕ ਨਾਮੀ ਕੱਪੜਾ ਵਪਾਰੀ ਨੂੰ 50 ਲੱਖ ਦੀ ਫਿਰੌਤੀ ਦੀ ਧਮਕੀ...

Ad Position 21
No active advertisement
ਅਜੀਤ ਡੈਸਕ 18-07-2025

ਦਸੂਹਾ, 18 ਜੁਲਾਈ (ਕੌਸ਼ਲ)-ਦਸੂਹਾ ਦੇ ਇਕ ਨਾਮੀ ਕੱਪੜਾ ਵਪਾਰੀ ਨੂੰ 50 ਲੱਖ ਦੀ ਫਿਰੌਤੀ ਦੀ ਧਮਕੀ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੱਪੜਾ ਵਪਾਰੀ ਦੇ ਲੜਕੇ ਨੂੰ ਫੋਨ ਆਇਆ ਸੀ ਅਤੇ ਧਮਕੀ ਦੇਣ ਵਾਲੇ ਨੇ ਲੜਕੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ ਬਦਲੇ ਵਿਚ 50 ਲੱਖ ਦੀ ਫਿਰੌਤੀ ਮੰਗੀ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਡੀ.ਐਸ. ਪੀ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਈਮੇਲਾਂ ਰਾਹੀਂ ਆ ਰਹੀਆਂ ਧਮਕੀਆਂ 'ਤੇ ਬੋਲੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਗਲੀ ਖ਼ਬਰ ਈ.ਡੀ. ਨੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ, ਪਤਨੀ ਤੇ 3 ਹੋਰਾਂ ਵਿਰੁੱਧ ਚਾਰਜਸ਼ੀਟ ਕੀਤੀ ਦਾਇਰ
Ad Position 24